12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਹੁਸੈਨੀਵਾਲਾ ਵਿਖੇ ਰਿਟਰੀਟ ਸਮਾਰੋਹ ਅਸਥਾਈ ਤੌਰ 'ਤੇ ਮੁਲਤਵੀ

ਫਿਰੋਜ਼ਪੁਰ, 29 ਅਗਸਤ-ਮੌਜੂਦਾ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਹੁਸੈਨੀਵਾਲਾ...

ਅਜੀਤ ਡੈਸਕ 29-08-2025

ਫਿਰੋਜ਼ਪੁਰ, 29 ਅਗਸਤ-ਮੌਜੂਦਾ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਹੁਸੈਨੀਵਾਲਾ ਵਿਖੇ ਸੈਲਾਨੀਆਂ ਲਈ ਰਿਟਰੀਟ ਸਮਾਰੋਹ ਨੂੰ ਅਗਲੇ ਕੁਝ ਦਿਨਾਂ ਲਈ ਅਸਥਾਈ ਤੌਰ 'ਤੇ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਤ ਠੀਕ ਹੁੰਦੇ ਹੀ ਰਿਟਰੀਟ ਸਮਾਰੋਹ ਦੁਬਾਰਾ ਸ਼ੁਰੂ ਕੀਤਾ ਜਾਵੇਗਾ। ਸਮਾਰੋਹ ਦੁਬਾਰਾ ਸ਼ੁਰੂ ਹੋਣ ਤੋਂ ਬਾਅਦ ਮੀਡੀਆ ਪ੍ਰਤੀਨਿਧੀਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। 

ਪਿਛਲੀ ਖ਼ਬਰ ਫੌਜ ਤੇ ਐਸ.ਡੀ.ਆਰ.ਐਫ. ਦੀਆਂ ਟੀਮਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ 'ਚੋਂ 240 ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰ... ਅਗਲੀ ਖ਼ਬਰ ਨੌਜਵਾਨ ਨੂੰ ਜ਼ਹਿਰੀਲਾ ਪਦਾਰਥ ਦੇ ਕੇ ਮੌਤ ਦੇ ਘਾਟ ਉਤਾਰਿਆ