12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2025

ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਦਾ ਦੌਰਾ

ਓਠੀਆ, ਅੰਮ੍ਰਿਤਸਰ, 29 ਅਗਸਤ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਨੇ ਪੂਰੀ ਤਬਾਈ ਮਚਾਈ...

ਅਜੀਤ ਡੈਸਕ 29-08-2025

ਓਠੀਆ, ਅੰਮ੍ਰਿਤਸਰ, 29 ਅਗਸਤ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਨੇ ਪੂਰੀ ਤਬਾਈ ਮਚਾਈ ਹੋਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਹਰ ਸੰਭਵ ਸਹਾਇਤਾ ਦੇਣ ਲਈ ਪਿੰਡ-ਪਿੰਡ ਜਾ ਕੇ ਪਿੰਡ ਵਾਸੀਆਂ ਨਾਲ ਗੱਲ ਕੀਤੀ ਜਾ ਰਹੀ ਹੈ ਤੇ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ ਵਲੋਂ ਹਲਕੇ ਅਧੀਨ ਪੈਂਦੇ ਪਿੰਡ ਨੇਪਾਲ ਦਾ ਦੌਰਾ ਕੀਤਾ ਗਿਆ। ਪਿੰਡ ਵਾਸੀਆਂ ਨੇ ਸਫਾਈ ਸਬੰਧੀ ਉਨ੍ਹਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਹਰ ਸੰਭਵ ਸਹਾਇਤਾ ਦੇ ਨਾਲ ਹਨ ਅਤੇ ਕਿਸੇ ਦੀ ਅਫਵਾਹ ਉਤੇ ਯਕੀਨ ਨਾ ਕੀਤਾ ਜਾਵੇ। 

ਪਿਛਲੀ ਖ਼ਬਰ ਸਬ-ਡਵੀਜ਼ਨ 'ਚੋਂ ਗੁਜ਼ਰਦੇ ਘੱਗਰ ਦੇ ਵਧਦੇ ਪਾਣੀ ਨੇ ਕਿਸਾਨਾਂ ਦੀ ਚਿੰਤਾ ਵਧਾਈ ਅਗਲੀ ਖ਼ਬਰ ਮਹਾਨਕੋਸ਼ ਦੀ ਬੇਅਦਬੀ ਮਾਮਲੇ ਦੀ ਪੜਤਾਲ ਲਈ ਜਥੇਦਾਰ ਗੜਗੱਜ ਵਲੋਂ ਉੱਚ ਪੱਧਰੀ ਕਮੇਟੀ ਦਾ ਗਠਨ