16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਸ਼ਨ ਭੇਜਿਆ

ਅੰਮ੍ਰਿਤਸਰ, 30 ਅਗਸਤ (ਗੁਰਪ੍ਰੀਤ ਸਿੰਘ ਢਿਲੋਂ)-ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਆਪਣੇ ਵਲੋਂ 500...

ਅਜੀਤ ਡੈਸਕ 30-08-2025

ਅੰਮ੍ਰਿਤਸਰ, 30 ਅਗਸਤ (ਗੁਰਪ੍ਰੀਤ ਸਿੰਘ ਢਿਲੋਂ)-ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਆਪਣੇ ਵਲੋਂ 500 ਪਰਿਵਾਰਾਂ ਲਈ ਇਕ ਮਹੀਨੇ ਦਾ ਰਾਸ਼ਨ ਭੇਜਿਆ ਹੈ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਇਨ੍ਹਾਂ ਦੀ ਟੀਮ ਦੇ ਵਲੰਟੀਅਰਾਂ ਨੂੰ ਇਹ ਸਮੱਗਰੀ ਲੋੜਵੰਦਾਂ ਤੱਕ ਪਹੁੰਚਾਉਣ ਲਈ ਨਿਰਦੇਸ਼ ਦੇ ਰਹੇ ਹਨ। 

ਪਿਛਲੀ ਖ਼ਬਰ ਖਰ ਲਾਂਡਰਾ ਰੋਡ 'ਤੇ ਸਥਿਤ ਫਲੈਟ ਦੇ ਤੀਜੇ ਫਲੌਰ 'ਤੇ ਸਿਲੰਡਰ ਬਲਾਸਟ, 2 ਜ਼ਖਮੀ ਅਗਲੀ ਖ਼ਬਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਿੰਡ ਬਲੜਵਾਲ ਵਿਖੇ ਪਏ ਪਾੜ ਨੂੰ ਪੂਰਨ ਲਈ ਰਾਤ ਭਰ ਰਹੇ ਡਟੇ