17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੇਂਦਾਈ ਪੁੱਜਣ 'ਤੇ ਲੋਕਾਂ ਵਲੋਂ ਸਵਾਗਤ

ਸੇਂਦਾਈ (ਜਾਪਾਨ), 30 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਬੁਲੇਟ ਟ੍ਰੇਨ ਰਾਹੀਂ ਸੇਂਦਾਈ...

ਅਜੀਤ ਡੈਸਕ 30-08-2025

ਸੇਂਦਾਈ (ਜਾਪਾਨ), 30 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਬੁਲੇਟ ਟ੍ਰੇਨ ਰਾਹੀਂ ਸੇਂਦਾਈ ਪਹੁੰਚੇ। ਜਾਪਾਨੀ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਵੀ ਉਨ੍ਹਾਂ ਦੇ ਨਾਲ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਾਪਾਨ ਦੇ ਸੇਂਦਾਈ ਵਿਚ ਸਥਾਨਕ ਲੋਕਾਂ ਨੇ 'ਮੋਦੀ ਸੈਨ ਵੈਲਕਮ' ਦੇ ਨਾਅਰੇ ਲਗਾ ਕੇ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਾਪਾਨ ਦੇ ਸੇਂਦਾਈ ਪਹੁੰਚਣ 'ਤੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। 

 

ਪਿਛਲੀ ਖ਼ਬਰ ਬੱਦਲ ਫੱਟਣ ਦੀ ਘਟਨਾ 'ਤੇ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਵਲੋਂ ਟਵੀਟ ਜਾਰੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਮਾਗਮ ਕਰਵਾਇਆ