18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪ੍ਰਤਾਪ ਸਿੰਘ ਬਾਜਵਾ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਰਮਦਾਸ ਪੁੱਜੇ

ਅਜਨਾਲਾ, ਗੱਗੋਮਾਹਲ, ਰਮਦਾਸ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤੇ...

ਅਜੀਤ ਡੈਸਕ 30-08-2025

ਅਜਨਾਲਾ, ਗੱਗੋਮਾਹਲ, ਰਮਦਾਸ, 30 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਤੇ ਇਤਿਹਾਸਿਕ ਕਸਬਾ ਰਮਦਾਸ ਵਿਖੇ ਹੋਏ ਨੁਕਸਾਨ ਅਤੇ ਪ੍ਰਭਾਵਿਤ ਲੋਕਾਂ ਨੂੰ ਮਿਲਣ ਲਈ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਰਮਦਾਸ ਵਿਖੇ ਪਹੁੰਚੇ ਹਨ। ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਵੀ ਉਨ੍ਹਾਂ ਦੇ ਨਾਲ ਹਨI 

ਪਿਛਲੀ ਖ਼ਬਰ ਫਲੱਡ ਕੰਟਰੋਲ ਗੇਟ ਟੁੱਟਣ ਕਾਰਨ ਰੁੜ੍ਹੇ ਮੁਲਾਜ਼ਮ ਦੀ ਦਰਿਆ 'ਚੋਂ ਮਿਲੀ ਲਾਸ਼ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਸ਼ਨ ਸਮੱਗਰੀ ਲੈ ਕੇ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ