25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕਮਲੇਸ਼ ਪਾਸਵਾਨ ਵਲੋਂ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ

ਅਜਨਾਲਾ, ਰਮਦਾਸ, ਗੱਗੋਮਾਹਲ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਤੋਂ...

ਅਜੀਤ ਡੈਸਕ 14-09-2025

ਅਜਨਾਲਾ, ਰਮਦਾਸ, ਗੱਗੋਮਾਹਲ, 14 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਹੜ੍ਹ ਪੀੜਤ ਲੋਕਾਂ ਦਾ ਹਾਲ ਜਾਣਨ ਲਈ ਅੱਜ ਕੇਂਦਰੀ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕਮਲੇਸ਼ ਪਾਸਵਾਨ ਰਮਦਾਸ (ਅਜਨਾਲਾ) ਪਹੁੰਚੇ ਹੋਏ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਓ.ਬੀ.ਸੀ. ਮੋਰਚਾ ਦੇ ਸੂਬਾ ਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਇਕ ਦੇ ਪ੍ਰਧਾਨ ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਤੇ ਹੋਰ ਆਗੂ ਵੀ ਉਨ੍ਹਾਂ ਨਾਲ ਮੌਜੂਦ ਹਨ I 

ਪਿਛਲੀ ਖ਼ਬਰ ਘੱਗਰ ਦਰਿਆ ਦੇ ਹੜ੍ਹ ਪ੍ਰਭਾਵਿਤ ਇਲਾਕੇ ਹਰਚੰਦਪੁਰਾ ਵਿਖੇ ਅਕਾਲੀ ਆਗੂ ਕਰਨ ਸਿੰਘ ਵਲੋਂ ਕਿਸਾਨਾਂ ਦੀ ਮਾਲੀ ਮਦਦ ਅਗਲੀ ਖ਼ਬਰ ਭਾਰਤ-ਆਸਟ੍ਰੇਲੀਆ ਮਹਿਲਾ ਕ੍ਰਿਕਟ ਮੈਚ 'ਚ ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ