24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2025

ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਪਾਕਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 128 ਦੌੜਾਂ ਦਾ ਟੀਚਾ

ਦੁਬਈ, 14 ਸਤੰਬਰ - ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲੇ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ਵਿਚ...

ਅਜੀਤ ਡੈਸਕ 14-09-2025

 ਦੁਬਈ, 14 ਸਤੰਬਰ - ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਹਾਈਵੋਲਟੇਜ ਮੁਕਾਬਲੇ ਵਿਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਨੇ ਨਿਰਧਾਰਤ 20 ਓਵਰਾਂ ਵਿਚ 9 ਵਿਕਟਾਂ ਦੇ ਨੁਕਸਾਨ 'ਤੇ 127 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤਣ ਲਈ 128 ਦੌੜਾਂ ਦਾ ਟੀਚਾ ਦਿੱਤਾ। ਪਾਕਿਸਤਾਨ ਵਲੋਂ ਸਾਹਿਬਜ਼ਾਦਾ ਫਰਹਾਨ ਨੇ ਸਭ ਤੋਂ ਵੱਧ 40 ਦੌੜਾਂ ਬਣਾਈਆਂ।

ਪਿਛਲੀ ਖ਼ਬਰ ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਭਾਰਤ ਦੀ ਸ਼ਾਨਦਾਰ ਸ਼ੁਰੂਆਤ, ਪਹਿਲੇ ਓਵਰ ਤੋਂ ਬਾਅਦ 11/0 ਅਗਲੀ ਖ਼ਬਰ ਭਾਰਤ-ਪਾਕਿ ਹਾਈਵੋਲਟੇਜ ਮੁਕਾਬਲਾ : ਪਾਕਿਸਤਾਨ ਨੇ ਗੁਆਈ 9ਵੀਂ ਵਿਕਟ, ਸੁਫਿਆਨ ਮੁਕੀਮ 10 ਦੌੜਾਂ ਬਣਾ ਕੇ ਆਊਟ