23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਤਜਿੰਦਰ ਸਿੰਘ ਬਿੱਟੂ ਨੇ ਕੀਤਾ ਮਹਿੰਦਰ ਸਿੰਘ ਕੇ.ਪੀ. ਨਾਲ ਦੁੱਖ ਸਾਂਝਾ

ਜਲੰਧਰ, 15 ਸਤੰਬਰ (ਜਸਪਾਲ ਸਿੰਘ)- ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਦੇ ਸਪੁੱਤਰ ਰਿਚੀ ਕੇ.ਪੀ. ਦੀ ਬੇਵਕਤ ਮੌਤ ’ਤੇ ਦੁੱਖ ਪ੍ਰਗਟ ਕਰਨ ਦੇ ਲਈ ਅੱਜ ਉਚੇਚੇ ਤੌਰ ’ਤੇ ਇੰਪਰੂਵਮੈਂਟ...

ਅਜੀਤ ਡੈਸਕ 15-09-2025

ਜਲੰਧਰ, 15 ਸਤੰਬਰ (ਜਸਪਾਲ ਸਿੰਘ)- ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇ.ਪੀ. ਦੇ ਸਪੁੱਤਰ ਰਿਚੀ ਕੇ.ਪੀ. ਦੀ ਬੇਵਕਤ ਮੌਤ ’ਤੇ ਦੁੱਖ ਪ੍ਰਗਟ ਕਰਨ ਦੇ ਲਈ ਅੱਜ ਉਚੇਚੇ ਤੌਰ ’ਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਭਾਜਪਾ ਆਗੂ ਸ. ਤੇਜਿੰਦਰ ਸਿੰਘ ਬਿੱਟੂ ਉਨ੍ਹਾਂ ਦੀ ਮਾਡਲ ਟਾਊਨ ਸਥਿਤ ਰਿਹਾਇਸ਼ ’ਤੇ ਪੁੱਜੇ ੍ਟ ਇਸ ਮੌਕੇ ਉਨ੍ਹਾਂ ਮਹਿੰਦਰ ਸਿੰਘ ਕੇ. ਪੀ. ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਜਵਾਨ ਬੇਟੇ ਦੀ ਬੇਵਕਤ ਮੌਤ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ, ਜਿਸ ਨੂੰ ਕਦੇ ਵੀ ਪੂਰਿਆ ਨਹੀਂ ਜਾ ਸਕਦਾ।

ਪਿਛਲੀ ਖ਼ਬਰ ਪੰਜਾਬ ਦੇ ਪ੍ਰਭਾਵਿਤ ਲੋਕਾਂ ਨਾਲ ਖੜੇ ਹੋਣ ਲਈ ਆਏ ਹਨ ਰਾਹੁਲ ਗਾਂਧੀ- ਚਰਨਜੀਤ ਸਿੰਘ ਚੰਨੀ ਅਗਲੀ ਖ਼ਬਰ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ