24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2025

ਰਾਸ਼ਟਰਪਤੀ ਦਰੋਪਦੀ ਮੁਰਮੂ 27 ਸਤੰਬਰ ਨੂੰ ਆਉਣਗੇ ਬਿਆਸ

ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-27 ਸਤੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 2 ਦਿਨਾਂ ਦੇ ਲਈ ਡੇਰਾ ਰਾਧਾ ਸਵਾਮੀ ਬਿਆਸ ਦਾ ਦੌਰਾ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ...

ਅਜੀਤ ਡੈਸਕ 15-09-2025

ਬਿਆਸ, 15 ਸਤੰਬਰ (ਪਰਮਜੀਤ ਸਿੰਘ ਰੱਖੜਾ)-27 ਸਤੰਬਰ ਨੂੰ ਦੇਸ਼ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 2 ਦਿਨਾਂ ਦੇ ਲਈ ਡੇਰਾ ਰਾਧਾ ਸਵਾਮੀ ਬਿਆਸ ਦਾ ਦੌਰਾ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਇਸ ਦੌਰਾਨ ਉਹ ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੇ ਹਜ਼ੂਰ ਜਸਦੀਪ ਸਿੰਘ ਗਿੱਲ ਦੇ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਅਨੁਸਾਰ ਉਹ 2 ਦਿਨ ਡੇਰਾ ਬਿਆਸ ਦੇ ਵਿਚ ਰਹਿਣਗੇ।

ਪਿਛਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ 27 ਸਤੰਬਰ ਨੂੰ ਆਉਣਗੇ ਬਿਆਸ ਅਗਲੀ ਖ਼ਬਰ ਏਸ਼ੀਆ ਕੱਪ 2025- ਯੂ ਏ ਈ ਨੇ ਓਮਾਨ ਨੂੰ 42 ਦੌੜਾਂ ਨਾਲ ਹਰਾਇਆ