24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਨੂੰ ਈ.ਡੀ.ਵਲੋਂ ਸੰਮਨ

ਨਵੀਂ ਦਿੱਲੀ, 16 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ 1xਬੈੱਟ ਮਾਮਲੇ ਦੇ ਸੰਬੰਧ ਵਿਚ ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਨੂੰ 22 ਸਤੰਬਰ ਨੂੰ ਦਿੱਲੀ ਸਥਿਤ ਆਪਣੇ...

ਅਜੀਤ ਡੈਸਕ 16-09-2025

ਨਵੀਂ ਦਿੱਲੀ, 16 ਸਤੰਬਰ- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ 1xਬੈੱਟ ਮਾਮਲੇ ਦੇ ਸੰਬੰਧ ਵਿਚ ਸਾਬਕਾ ਕ੍ਰਿਕਟਰ ਰੌਬਿਨ ਉਥੱਪਾ ਨੂੰ 22 ਸਤੰਬਰ ਨੂੰ ਦਿੱਲੀ ਸਥਿਤ ਆਪਣੇ ਮੁੱਖ ਦਫ਼ਤਰ ਵਿਚ ਪੁੱਛਗਿੱਛ ਲਈ ਪੇਸ਼ ਹੋਣ ਲਈ ਸੰਮਨ ਭੇਜਿਆ ਹੈ। ਇਹ ਜਾਣਕਾਰੀ ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ।

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਅਗਲੀ ਖ਼ਬਰ ਸੜਕ ਹਾਦਸੇ ’ਚ ਮੌਤ ਦਾ ਸ਼ਿਕਾਰ ਹੋਏ ਦੋ ਨੌਜਵਾਨਾਂ ਦੇ ਮਾਮਲੇ 'ਚ ਪਰਚਾ ਦਰਜ ਕਰਾਉਣ ਦੀ ਮੰਗ ਨੂੰ ਲੈ ਕੇ ਚੱਕਾ ਜਾਮ