26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2025

ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਯਾਤਰਾ ਸਬੰਧੀ ਕੀਤਾ ਟਵੀਟ

ਨਵੀਂ ਦਿੱਲੀ, 16 ਸਤੰਬਰ-ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਟਵੀਟ ਕੀਤਾ ਕਿ ਵੈਸ਼ਨੋ ਦੇਵੀ...

ਅਜੀਤ ਡੈਸਕ 16-09-2025

ਨਵੀਂ ਦਿੱਲੀ, 16 ਸਤੰਬਰ-ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਟਵੀਟ ਕੀਤਾ ਕਿ ਵੈਸ਼ਨੋ ਦੇਵੀ ਯਾਤਰਾ 17 ਸਤੰਬਰ, 2025 (ਬੁੱਧਵਾਰ) ਤੋਂ ਅਨੁਕੂਲ ਮੌਸਮ ਅਧੀਨ ਮੁੜ ਸ਼ੁਰੂ ਹੋਵੇਗੀ। ਸ਼ਰਧਾਲੂਆਂ ਨੂੰ ਅਧਿਕਾਰਤ ਸੰਚਾਰ ਚੈਨਲਾਂ ਰਾਹੀਂ ਅਪਡੇਟ ਰਹਿਣ ਦੀ ਬੇਨਤੀ ਕੀਤੀ ਗਈ ਹੈ। 

ਪਿਛਲੀ ਖ਼ਬਰ ਏਸ਼ੀਆ ਕੱਪ 2025 : ਬੰਗਲਾਦੇਸ਼ 10 ਓਵਰਾਂ ਬਾਅਦ 87/1 ਅਗਲੀ ਖ਼ਬਰ ਏਸ਼ੀਆ ਕੱਪ 2025 : ਬੰਗਲਾਦੇਸ਼ 7 ਓਵਰਾਂ ਬਾਅਦ 64/1