27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2025

ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ, 17 ਸਤੰਬਰ- ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਟਵੀਟ ਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ....

ਅਜੀਤ ਡੈਸਕ 17-09-2025

ਨਵੀਂ ਦਿੱਲੀ, 17 ਸਤੰਬਰ- ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਟਵੀਟ ਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਤੁਹਾਡੀ ਦੂਰਦਰਸ਼ੀ ਅਗਵਾਈ ਹੇਠ ਭਾਰਤ ਵਿਸ਼ਵ ਪੱਧਰ ’ਤੇ ਇਕ ਛਾਪ ਛੱਡ ਰਿਹਾ ਹੈ ਅਤੇ ਇਕ ਵਿਕਸਤ ਰਾਸ਼ਟਰ ਦੇ ਟੀਚੇ ਵੱਲ ਲਗਾਤਾਰ ਵਧ ਰਿਹਾ ਹੈ। ਮਾਤ ਭੂਮੀ ਦੀ ਸੇਵਾ ਲਈ ਸਮਰਪਿਤ ਤੁਹਾਡੀ ਲੰਬੀ, ਸਿਹਤਮੰਦ ਅਤੇ ਸੰਪੂਰਨ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।

ਪਿਛਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ ਵਲੋਂ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀ ਵਧਾਈ ਅਗਲੀ ਖ਼ਬਰ ਸੀਵਰ ਦੀ ਸਫ਼ਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਦੀ ਲਪੇਟ ’ਚ ਆਏ 4 ਕਰਮਚਾਰੀ, ਇਕ ਦੀ ਮੌਤ