01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2025

ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਵਧਿਆ

ਚੰਡੀਗੜ੍ਹ, 18 ਸਤੰਬਰ-ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਪੱਧਰ ਦੇ ਵਧਣ ਨਾਲ ਫਿਰ...

ਅਜੀਤ ਡੈਸਕ 18-09-2025

ਚੰਡੀਗੜ੍ਹ, 18 ਸਤੰਬਰ-ਸੁਖਨਾ ਝੀਲ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਪੱਧਰ ਦੇ ਵਧਣ ਨਾਲ ਫਿਰ ਡਰ ਦੀ ਸਥਿਤੀ ਬਣ ਗਈ ਹੈ। ਦੱਸ ਦਈਏ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਪਹਿਲਾਂ ਹੀ ਬਹੁਤ ਹੋਇਆ ਹੈ ਤੇ ਉੱਤਰਾਖੰਡ ਵਿਚ ਬੱਦਲ ਫਟਣ ਦੀਆਂ ਖਬਰਾਂ ਵੀ ਆਏ ਦਿਨ ਆ ਰਹੀਆਂ ਹਨ।

 

ਪਿਛਲੀ ਖ਼ਬਰ ਸਵੇਰੇ ਹੋਈ ਬਾਰਿਸ਼ ਤੋਂ ਬਾਅਦ ਸੁਖਨਾ ਝੀਲ ਦੇ ਫ਼ਲੱਡ ਗੇਟ ਖੋਲ੍ਹੇ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਵਲੋਂ ਹੜ੍ਹ ਪੀੜਤਾਂ ਨੂੰ ਡੀਜ਼ਲ ਦੇਣ ਦੀ ਸ਼ੁਰੂਆਤ