03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2025

ਮੈਂ ਆਪਣੇ ਸੀਜ਼ਨ ਦਾ ਇਸ ਤਰ੍ਹਾਂ ਨਹੀਂ ਕਰਨਾ ਚਾਹੁੰਦਾ ਸੀ ਅੰਤ- ਨੀਰਜ ਚੋਪੜਾ

ਨਵੀਂ ਦਿੱਲੀ, 19 ਸਤੰਬਰ- ਆਪਣੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਖਿਤਾਬ ਦਾ ਬਚਾਅ ਕਰਨ ਵਿਚ ਅਸਫ਼ਲ ਰਹਿਣ ਤੋਂ ਬਾਅਦ, ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਟਵੀਟ ਕਰ ਕਿਹਾ ਕਿ ਟੋਕੀਓ...

ਅਜੀਤ ਡੈਸਕ 19-09-2025

ਨਵੀਂ ਦਿੱਲੀ, 19 ਸਤੰਬਰ- ਆਪਣੇ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਖਿਤਾਬ ਦਾ ਬਚਾਅ ਕਰਨ ਵਿਚ ਅਸਫ਼ਲ ਰਹਿਣ ਤੋਂ ਬਾਅਦ, ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਟਵੀਟ ਕਰ ਕਿਹਾ ਕਿ ਟੋਕੀਓ ਵਿਚ ਵਿਸ਼ਵ ਚੈਂਪੀਅਨਸ਼ਿਪ ਵਿਚ, ਮੈਂ ਸੀਜ਼ਨ ਦਾ ਅੰਤ ਇਸ ਤਰ੍ਹਾਂ ਨਹੀਂ ਕਰਨ ਦੀ ਉਮੀਦ ਕੀਤੀ ਸੀ। ਮੈਂ ਸਾਰੀਆਂ ਚੁਣੌਤੀਆਂ ਦੇ ਬਾਵਜੂਦ ਭਾਰਤ ਲਈ ਆਪਣਾ ਸਰਵੋਤਮ ਪ੍ਰਦਰਸ਼ਨ ਕਰਨਾ ਚਾਹੁੰਦਾ ਸੀ, ਪਰ ਮੈਂ ਅਜਿਹਾ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ ਮੈਂ ਸਚਿਨ ਲਈ ਸੱਚਮੁੱਚ ਖੁਸ਼ ਹਾਂ, ਜਿਸ ਨੇ ਨਿੱਜੀ ਸਰਵੋਤਮ ਪ੍ਰਦਰਸ਼ਨ ਕੀਤਾ।

ਪਿਛਲੀ ਖ਼ਬਰ ਡੀ.ਸੀ.ਅੰਮ੍ਰਿਤਸਰ ਨੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਮੈਨੂੰ ਸਿੱਖ ਵਫ਼ਦ ਦਾ ਸਵਾਗਤ ਕਰਕੇ ਹੋਈ ਹੈ ਬਹੁਤ ਖ਼ੁਸ਼ੀ- ਪ੍ਰਧਾਨ ਮੰਤਰੀ ਮੋਦੀ