03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2025

ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਦਿਹਾਂਤ 'ਤੇ PM ਮੋਦੀ ਵਲੋਂ ਦੁੱਖ ਪ੍ਰਗਟ

ਨਵੀਂ ਦਿੱਲੀ, 19 ਸਤੰਬਰ-ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦਿਹਾਂਤ ਤੋਂ ਬਹੁਤ ਸਦਮਾ...

ਅਜੀਤ ਡੈਸਕ 19-09-2025

ਨਵੀਂ ਦਿੱਲੀ, 19 ਸਤੰਬਰ-ਪ੍ਰਸਿੱਧ ਗਾਇਕ ਜ਼ੁਬੀਨ ਗਰਗ ਦੇ ਅਚਾਨਕ ਦਿਹਾਂਤ ਤੋਂ ਬਹੁਤ ਸਦਮਾ ਲੱਗਾ। ਉਨ੍ਹਾਂ ਨੂੰ ਸੰਗੀਤ ਵਿਚ ਉਨ੍ਹਾਂ ਦੇ ਅਮੀਰ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੀਆਂ ਪੇਸ਼ਕਾਰੀਆਂ ਜੀਵਨ ਦੇ ਹਰ ਖੇਤਰ ਦੇ ਲੋਕਾਂ ਵਿਚ ਬਹੁਤ ਮਸ਼ਹੂਰ ਸਨ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਸੰਵੇਦਨਾ। 

ਪਿਛਲੀ ਖ਼ਬਰ ਏਸ਼ੀਆ ਕੱਪ 2025 : ਭਾਰਤ ਨੇ ਜਿੱਤਿਆ ਟਾਸ, ਪਹਿਲਾਂ ਬੱਲੇਬਾਜ਼ੀ ਦਾ ਫੈਸਲਾ ਅਗਲੀ ਖ਼ਬਰ ਸਿੰਗਾਪੁਰ 'ਚ ਗਾਇਕ Zubeen Garg ਦੀ ਹਾਦਸੇ 'ਚ ਮੌਤ