05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ

ਐੱਸ. ਏ. ਐੱਸ. ਨਗਰ, 20 ਸਤੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਦਾ ਸਮਾਂ ਸਮਾਪਤ ਹੋਣ....

ਅਜੀਤ ਡੈਸਕ 20-09-2025

ਐੱਸ. ਏ. ਐੱਸ. ਨਗਰ, 20 ਸਤੰਬਰ (ਕਪਿਲ ਵਧਵਾ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਦਾ ਸਮਾਂ ਸਮਾਪਤ ਹੋਣ ’ਤੇ ਅੱਜ ਉਹਨਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਨੂੰ ਮੁੜ ਤੋਂ 14 ਦਿਨਾਂ ਲਈ ਵਧਾ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ ਦੀ ਅਗਲੀ ਪੇਸ਼ੀ ਹੁਣ 4 ਅਕਤੂਬਰ ਨੂੰ ਹੋਵੇਗੀ।

ਪਿਛਲੀ ਖ਼ਬਰ ਦਿੱਲੀ ਪੁਲਿਸ ਦਾ ‘ਆਪ੍ਰੇਸ਼ਨ ਆਘਾਤ’, 63 ਵਿਅਕਤੀ ਕੀਤੇ ਕਾਬੂ ਅਗਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਵਰਚੁਅਲੀ ਕੀਤਾ ਗਿਆ ਅਤਿ ਆਧੁਨਿਕ ਕਰੂਜ਼ ਟਰਮੀਨਲ ਦਾ ਉਦਘਾਟਨ