06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸ. ਸੁਖਬੀਰ ਸਿੰਘ ਬਾਦਲ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡ ਭਰੋਆਣਾ ਦਾ ਕਰਨਗੇ ਦੌਰਾ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ, ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ...

ਅਜੀਤ ਡੈਸਕ 20-09-2025

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ, ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨ ਲਈ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਇਸ ਮੌਕੇ ਉਹ ਪ੍ਰਭਾਵਿਤ ਕਿਸਾਨਾਂ ਨਾਲ ਸਿੱਧੇ ਰੂਪ ਵਿਚ ਗੱਲਬਾਤ ਕਰਨਗੇ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਜਾਣਨਗੇ। ਹਲਕੇ ਦੇ ਪਿੰਡ ਭਰੋਵਾਣਾ ਅਤੇ ਆਹਲੀ ਕਲਾਂ ਵਿਚ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋ ਚੁੱਕੇ ਹਨ। 

ਪਿਛਲੀ ਖ਼ਬਰ ਏਸ਼ੀਆ ਕੱਪ 2025 : ਅੱਜ ਬੰਗਲਾਦੇਸ਼ ਤੇ ਸ੍ਰੀਲੰਕਾ ਵਿਚਾਲੇ ਹੋਵੇਗਾ ਮੈਚ ਅਗਲੀ ਖ਼ਬਰ ਸਰਕਾਰ ਨੇ ਕੇਂਦਰ ਦੀ ਰਾਸ਼ੀ 30 ਸਤੰਬਰ ਤੱਕ ਨਾ ਜਾਰੀ ਕੀਤੀ ਤਾਂ ਸੰਘਰਸ਼ ਕਰਾਂਗੇ - ਸੂਬਾ ਪ੍ਰਧਾਨ ਬਰਿੰਦਰਜੀਤ ਕੌਰ ਛੀਨਾ...