06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸ. ਸੁਖਬੀਰ ਸਿੰਘ ਬਾਦਲ ਹਲਕਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪੁੱਜੇ

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ, ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...

ਅਜੀਤ ਡੈਸਕ 20-09-2025

ਸੁਲਤਾਨਪੁਰ ਲੋਧੀ, 20 ਸਤੰਬਰ (ਥਿੰਦ, ਹੈਪੀ, ਲਾਡੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਵਿਖੇ ਪਹੁੰਚ ਚੁੱਕੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜੀਨੀਅਰ ਸਵਰਨ ਸਿੰਘ, ਸੁਖਦੇਵ ਸਿੰਘ ਨਾਨਕਪੁਰ ਵਲੋਂ ਉਨ੍ਹਾਂ ਨੂੰ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਸੁਖਬੀਰ ਸਿੰਘ ਬਾਦਲ ਦੇ ਰੂਬਰੂ ਕਰਵਾਇਆ। 

ਪਿਛਲੀ ਖ਼ਬਰ ਲੁੱਟ-ਖੋਹ ਨੂੰ ਅੰਜਾਮ ਦੇਣ ਵਾਲੇ 2 ਦੋਸ਼ੀ ਪਿਸਤੌਲਾਂ ਸਣੇ ਕਾਬੂ ਅਗਲੀ ਖ਼ਬਰ 27 ਮਹੀਨਿਆਂ ਤੋਂ ਫਰਾਰ ਨਸ਼ਾ ਤਸਕਰ ਚੜ੍ਹਿਆ ਪੁਲਿਸ ਅੜਿੱਕੇ