06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਅਦਾਕਾਰ ਮੋਹਨ ਲਾਲ ਨੂੰ 23 ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਦਿੱਤਾ ਜਾਵੇਗਾ

ਨਵੀਂ ਦਿੱਲੀ, 20 ਸਤੰਬਰ-ਅਦਾਕਾਰ ਮੋਹਨ ਲਾਲ ਨੂੰ 2023 ਦਾ ਵੱਕਾਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ...

ਅਜੀਤ ਡੈਸਕ 20-09-2025

ਨਵੀਂ ਦਿੱਲੀ, 20 ਸਤੰਬਰ-ਅਦਾਕਾਰ ਮੋਹਨ ਲਾਲ ਨੂੰ 2023 ਦਾ ਵੱਕਾਰੀ ਦਾਦਾ ਸਾਹਿਬ ਫਾਲਕੇ ਪੁਰਸਕਾਰ ਦਿੱਤਾ ਜਾਵੇਗਾ। ਇਹ ਪੁਰਸਕਾਰ 23 ਸਤੰਬਰ, 2025 ਨੂੰ 71ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਰੋਹ ਵਿਚ ਦਿੱਤਾ ਜਾਵੇਗਾ। 

ਪਿਛਲੀ ਖ਼ਬਰ ਛੱਤ ਡਿੱਗਣ ਕਾਰਨ ਮਰੇ ਵਿਅਕਤੀ ਦੇ ਪਰਿਵਾਰ ਨੂੰ ਅਕਾਲੀ ਦਲ ਨੇ ਦਿੱਤੀ ਆਰਥਿਕ ਸਹਾਇਤਾ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਦੇ ਸਾਰੇ ਸਕੂਲ ਮੰਗਲਵਾਰ ਤੋਂ ਆਮ ਵਾਂਗ ਖੁੱਲ੍ਹਣਗੇ