07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ‘ਨਮੋ ਯੁਵਾ ਦੌੜ’ ਨੂੰ ਦਿਖਾਈ ਹਰੀ ਝੰਡੀ

ਕੁਰੂਕਸ਼ੇਤਰ, 21 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੀ ਮੈਰਾਥਨ...

ਅਜੀਤ ਡੈਸਕ 21-09-2025

ਕੁਰੂਕਸ਼ੇਤਰ, 21 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਦੀ ਮੈਰਾਥਨ ਨੌਜਵਾਨਾਂ ਦੇ ਉੱਜਵਲ ਭਵਿੱਖ ਦੀ ਦਿਸ਼ਾ ਵਿਚ ਇਕ ਮਹੱਤਵਪੂਰਨ ਕਦਮ ਹੈ। ਪ੍ਰਧਾਨ ਮੰਤਰੀ ਦੀ ਅਗਵਾਈ ਅਤੇ ਰਾਸ਼ਟਰ ਪ੍ਰਤੀ ਸਮਰਪਣ ਨੇ ਸਾਨੂੰ ਇਕ ਨਵੇਂ ਭਾਰਤ ਦਾ ਦ੍ਰਿਸ਼ਟੀਕੋਣ ਦਿੱਤਾ ਹੈ ਅਤੇ ਸਾਨੂੰ ਇਸਨੂੰ ਪੂਰਾ ਕਰਨ ਲਈ ਪ੍ਰੇਰਿਤ ਵੀ ਕਰਦਾ ਹੈ। ਦੱਸ ਦਈਏ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੁਰੂਕਸ਼ੇਤਰ ਵਿਚ ‘ਨਮੋ ਯੁਵਾ ਦੌੜ’ ਨੂੰ ਹਰੀ ਝੰਡੀ ਦਿਖਾਈ।

ਪਿਛਲੀ ਖ਼ਬਰ ਏਸ਼ੀਆ ਕੱਪ 2025 : ਅੱਜ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਸੂਪਰ 4 ਦਾ ਮਹਾਮੁਕਾਬਲਾ ਅਗਲੀ ਖ਼ਬਰ ਗਾਇਕ ਜ਼ੁਬੀਨ ਗਰਗ ਦੀ ਦੇਹ ਗੁਹਾਟੀ ਹਵਾਈ ਅੱਡੇ 'ਤੇ ਪੁੱਜੀ