07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ 5 ਵਜੇ ਦੇਸ਼ ਨੂੰ ਕਰਨਗੇ ਸੰਬੋਧਨ

ਨਵੀਂ ਦਿੱਲੀ, 21 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਰਾਸ਼ਟਰ ਨੂੰ ਸੰਬੋਧਨ...

ਅਜੀਤ ਡੈਸਕ 21-09-2025

ਨਵੀਂ ਦਿੱਲੀ, 21 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਰਾਸ਼ਟਰ ਨੂੰ ਸੰਬੋਧਨ ਕਰਨਗੇ। ਦੱਸ ਦਈਏ ਕਿ ਕੱਲ੍ਹ ਦੇਸ਼ ਵਿਚ ਨਵੀਆਂ ਜੀ.ਐਸ.ਟੀ. ਦਰਾਂ ਲਾਗੂ ਹੋਣਗੀਆਂ। ਹਾਲਾਂਕਿ, ਸ਼ਾਮ ਨੂੰ ਉਨ੍ਹਾਂ ਦੇ ਸੰਬੋਧਨ ਦਾ ਵਿਸ਼ਾ ਕੀ ਹੈ, ਇਸ ਬਾਰੇ ਕੋਈ ਪਤਾ ਨਹੀਂ ਹੈ। ਉਨ੍ਹਾਂ ਦਾ ਸੰਬੋਧਨ ਨਵਰਾਤਰੀ ਦੀ ਪੂਰਵ ਸੰਧਿਆ 'ਤੇ ਆਵੇਗਾ, ਜਿਸ ਦਿਨ ਤੋਂ ਜੀ.ਐਸ.ਟੀ. ਦਰਾਂ ਵਿਚ ਕਟੌਤੀ ਸ਼ੁਰੂ ਹੋਵੇਗੀ, ਜਿਸ ਨਾਲ ਵੱਡੀ ਗਿਣਤੀ ਵਿਚ ਉਤਪਾਦਾਂ ਦੀਆਂ ਕੀਮਤਾਂ ਘਟਣਗੀਆਂ। ਆਖਰੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਨੂੰ ਸੰਬੋਧਨ ਇਸ ਸਾਲ ਮਈ ਵਿਚ ਇਕ ਟਕਰਾਅ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ "ਦੁਵੱਲੀ ਸਹਿਮਤੀ" ਦੌਰਾਨ ਕੀਤਾ ਸੀ। 

ਪਿਛਲੀ ਖ਼ਬਰ ਸਿੱਖ ਸੰਗਤਾਂ ਦੇ ਦਰਸ਼ਨ ਦੀਦਾਰਿਆਂ ਲਈ ਸ੍ਰੀ ਕਰਤਾਰਪੁਰ ਕੋਰੀਡੋਰ ਰਸਤਾ ਖੋਲ੍ਹਿਆ ਜਾਵੇ - ਬੀਬੀ ਸੰਧੂ ਅਗਲੀ ਖ਼ਬਰ ਸਮਰਾਲਾ ਹਲਕੇ ਦੇ ਨੌਜਵਾਨ ਦੀ ਜ਼ਹਿਰੀਲੀ ਗੈਸ ਕਾਰਨ ਅਰਮਾਨੀਆ 'ਚ ਮੌਤ