08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਪ੍ਰੈਸ ਕਾਨਫਰੰਸ

ਚੰਡੀਗੜ੍ਹ, 21 ਸਤੰਬਰ-ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ...

ਅਜੀਤ ਡੈਸਕ 21-09-2025

ਚੰਡੀਗੜ੍ਹ, 21 ਸਤੰਬਰ-ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵਲੋਂ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਇਸ ਦੌਰਾਨ ਸੁਨੀਲ ਜਾਖੜ ਵਲੋਂ ਸਰਕਾਰ ਉਤੇ ਮੌਜੂਦਾ ਹਾਲਾਤ ਨੂੰ ਲੈ ਕੇ ਤੰਜ ਕੱਸੇ ਗਏ। ਉਨ੍ਹਾਂ ਕਿਹਾ ਕਿ ਸੀ. ਐਮ. ਮਾਨ ਵਲੋਂ 26 ਤੋਂ 29 ਸਤੰਬਰ ਤਕ ਸੈਸ਼ਨ ਬਿਨਾਂ ਵਜ੍ਹਾ ਬੁਲਾ ਲਿਆ ਗਿਆ ਹੈ। ਸਪੈਸ਼ਲ ਸੈਸ਼ਨ ਵਿਚ ਪੰਜਾਬ ਸਰਕਾਰ ਸਾਰਾ ਰਿਕਾਰਡ ਪੇਸ਼ ਕਰੇ ਕਿ ਕਿਸ ਨੇ ਪਾਣੀ ਛੱਡਿਆ ਤੇ ਕਿੰਨਾ ਛੱਡਿਆ। 

 

ਪਿਛਲੀ ਖ਼ਬਰ ਅੱਜ ਦੇ ਭਾਰਤ-ਪਾਕਿ ਮੈਚ 'ਚ ਭਾਰਤੀ ਗੇਂਦਬਾਜ਼ ਹੋਰ ਵਧੀਆ ਪ੍ਰਦਰਸ਼ਨ ਕਰਨਗੇ - ਭਾਰਤੀ ਪ੍ਰਸ਼ੰਸਕ ਅਗਲੀ ਖ਼ਬਰ ਅਮੁਲ ਵਲੋਂ ਘਟਾਈਆਂ ਪ੍ਰੋਡਕਟਸ ਦੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ