08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਮਹਿੰਦਰ ਸਿੰਘ ਕੇਪੀ ਦੇ ਬੇਟੇ ਦੀ ਅੰਤਿਮ ਅਰਦਾਸ 'ਚ ਸ਼ਾਮਿਲ ਹੋਣ ਪੁੱਜੇ ਡੇਰਾ ਬਿਆਸ ਮੁਖੀ

ਜਲੰਧਰ, 21 ਸਤੰਬਰ-ਮਹਿੰਦਰ ਸਿੰਘ ਕੇਪੀ ਦੇ ਬੇਟੇ ਰਿਚੀ ਕੇਪੀ ਦੇ ਅੰਤਿਮ ਅਰਦਾਸ ਵਿਚ...

ਅਜੀਤ ਡੈਸਕ 21-09-2025

ਜਲੰਧਰ, 21 ਸਤੰਬਰ-ਮਹਿੰਦਰ ਸਿੰਘ ਕੇਪੀ ਦੇ ਬੇਟੇ ਰਿਚੀ ਕੇਪੀ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਪੁੱਜੇ। ਰਿਚੀ ਕੇਪੀ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਪਦਮਸ਼੍ਰੀ ਹੰਸਰਾਜ ਹੰਸ ਵੀ ਪੁੱਜੇ। ਇਸ ਦੌਰਾਨ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ, ਸਰਦਾਰ ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਮਹਿੰਦਰ ਭਗਤ, ਪ੍ਰਤਾਪ ਸਿੰਘ ਬਾਜਵਾ ਵੀ ਪੁੱਜੇ। ਦੱਸ ਦਈਏ ਕਿ ਸਾਬਕਾ ਕੈਬਨਿਟ ਮੰਤਰੀ ਅਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦੀ ਕੁਝ ਦਿਨ ਪਹਿਲਾਂ ਇਕ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ। 

 

ਪਿਛਲੀ ਖ਼ਬਰ ਸਿਰਕੱਪੜਾ ਪਿੰਡ 'ਚ ਕੇਂਦਰੀ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਅਗਲੀ ਖ਼ਬਰ ਜੁਡੀਸ਼ੀਅਲ ਕਮਿਸ਼ਨ ਬਣਾ ਕੇ ਮਾਣਯੋਗ ਸੁਪਰੀਮ ਕੋਰਟ ਦੇ ਜੱਜ ਕੋਲੋਂ ਪੰਜਾਬ 'ਚ ਆਏ ਹੜ੍ਹਾਂ ਦੀ ਜਾਂਚ ਕਰਵਾਈ ਜਾਵੇ - ਵਿਕਰ...