08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਿਸਾਨ ਜਥੇਬੰਦੀਆਂ ਵਲੋਂ ਲਾਡੋਵਾਲ ਟੋਲ-ਪਲਾਜ਼ਾ ਨੂੰ ਕਰਵਾਇਆ ਟੋਲ ਫ੍ਰੀ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)-ਲੁਧਿਆਣਾ ਦੇ ਲਾਡੋਵਾਲ ਸਥਿਤ ਟੋਲ ਪਲਾਜ਼ਾ ਇਕ...

ਅਜੀਤ ਡੈਸਕ 21-09-2025

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)-ਲੁਧਿਆਣਾ ਦੇ ਲਾਡੋਵਾਲ ਸਥਿਤ ਟੋਲ ਪਲਾਜ਼ਾ ਇਕ ਵਾਰ ਫਿਰ ਤੋਂ ਕਿਸਾਨ ਜਥੇਬੰਦੀਆਂ ਵਲੋਂ ਟੋਲ ਫ੍ਰੀ ਕਰਵਾਇਆ ਗਿਆ ਹੈ। ਇਸ ਦੌਰਾਨ ਸੈਂਕੜੇ ਦੀ ਗਿਣਤੀ ਵਿਚ ਪਹੁੰਚੇ ਕਿਸਾਨਾਂ ਵਲੋਂ ਇਥੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਰੋਸ ਪ੍ਰਦਰਸ਼ਨ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਅਗਵਾਈ ਵਿਚ ਕੀਤਾ ਜਾ ਰਿਹਾ ਹੈ। 

ਪਿਛਲੀ ਖ਼ਬਰ ਪਿੰਡ ਠੇਠਰਕੇ ਤੋਂ 10 ਕਿਲੋ ਹੈਰੋਇਨ ਬਰਾਮਦ ਅਗਲੀ ਖ਼ਬਰ ਸਿਰਕੱਪੜਾ ਪਿੰਡ 'ਚ ਕੇਂਦਰੀ ਮੰਤਰੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ