08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਾਬਕਾ ਕੈਬਨਿਟ ਮੰਤਰੀ ਹਰਮੇਲ ਸਿੰਘ ਟੌਹੜਾ ਨਹੀਂ ਰਹੇ

ਸਨੌਰ (ਪਟਿਆਲਾ ) , 21 ਸਤੰਬਰ (ਗੀਤਵਿੰਦਰ ਸਿੰਘ ਸੋਖਲ) - ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀਨ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਹਰਮੇਲ ਸਿੰਘ ਟੌਹੜਾ ਦਾ ਅੱਜ ਸ਼ਾਮ ਚੰਡੀਗੜ੍ਹ ਹਸਪਤਾਲ ਵਿਚ ਦਿਹਾਂਤ ...

ਅਜੀਤ ਡੈਸਕ 21-09-2025

ਸਨੌਰ (ਪਟਿਆਲਾ ) , 21 ਸਤੰਬਰ (ਗੀਤਵਿੰਦਰ ਸਿੰਘ ਸੋਖਲ) - ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀਨ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਹਰਮੇਲ ਸਿੰਘ ਟੌਹੜਾ ਦਾ ਅੱਜ ਸ਼ਾਮ ਚੰਡੀਗੜ੍ਹ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਇਲਾਜ ਅਧੀਨ ਸਨ। ਉਨ੍ਹਾਂ ਦੇ ਦਿਹਾਂਤ ਨਾਲ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਪਿਛਲੀ ਖ਼ਬਰ ਜੀ.ਐਸ.ਟੀ. ਸੁਧਾਰ ਭਾਰਤ ਦੇ ਵਿਕਾਸ ਨੂੰ ਤੇਜ਼ ਕਰਨਗੇ -ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਭਾਰਤ ਤੋਂ ਪਾਕਿਸਤਾਨ ਜਾਂਦੇ ਸਮੇਂ ਇਕ ਬੰਗਲਾਦੇਸ਼ ਦਾ ਨਾਗਰਿਕ ਕਾਬੂ , 4 ਬੰਗਲਾਦੇਸ਼ੀ ਭੱਜੇ