12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਗੋਲੀਆਂ ਲੱਗਣ ਨਾਲ ਜ਼ਖ਼ਮੀ ਹੋਏ ਦੂਸਰੇ ਨੌਜਵਾਨ ਦੀ ਹੋਈ ਮੌਤ

ਹਰੀਕੇ ਪੱਤਣ, (ਤਰਨਤਾਰਨ), 23 ਸਤੰਬਰ (ਸੰਜੀਵ ਕੁੰਦਰਾ)- ਤਰਨਤਾਰਨ ਪੱਟੀ ਰੋਡ ’ਤੇ ਸਥਿਤ ਪਿੰਡ ਕੈਰੋਂ ਵਿਖੇ ਬੀਤੀ ਸ਼ਾਮ ਕਾਰ ਸਵਾਰ ਵਿਅਕਤੀਆਂ ਨੇ ਸਕਾਰਪਿਓ ਗੱਡੀ ’ਤੇ ਸਵਾਰ ਨੌਜਵਾਨਾਂ....

ਅਜੀਤ ਡੈਸਕ 23-09-2025

ਹਰੀਕੇ ਪੱਤਣ, (ਤਰਨਤਾਰਨ), 23 ਸਤੰਬਰ (ਸੰਜੀਵ ਕੁੰਦਰਾ)- ਤਰਨਤਾਰਨ ਪੱਟੀ ਰੋਡ ’ਤੇ ਸਥਿਤ ਪਿੰਡ ਕੈਰੋਂ ਵਿਖੇ ਬੀਤੀ ਸ਼ਾਮ ਕਾਰ ਸਵਾਰ ਵਿਅਕਤੀਆਂ ਨੇ ਸਕਾਰਪਿਓ ਗੱਡੀ ’ਤੇ ਸਵਾਰ ਨੌਜਵਾਨਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਸਕਾਰਪਿਓ ਸਵਾਰ ਨੋਜਵਾਨ ਸਮਰਬੀਰ ਸਿੰਘ (19 ਸਾਲ) ਦੀ ਮੌਤ ਹੋ ਗਈ ਸੀ ਜਦ ਕਿ ਇਕ ਨੌਜਵਾਨ ਸੋਰਵਪ੍ਰੀਤ ਸਿੰਘ (18) ਪੁੱਤਰ ਹਰਜੀਤ ਸਿੰਘ ਵਾਸੀ ਮਰਹਾਣਾ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਤਰਨਤਾਰਨ ਹਸਪਤਾਲ ਵਿਖੇ ਲਿਜਾਇਆ ਗਿਆ,ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਹਸਪਤਾਲ ਲਿਜਾਇਆ ਗਿਆ ਜਿਥੇ ਬੀਤੀ ਰਾਤ ਉਸ ਦੀ ਮੌਤ ਹੋ ਗਈ।

ਪਿਛਲੀ ਖ਼ਬਰ ਹਿਮਾਚਲ ਵਿਚ ਅੰਨ੍ਹੇਵਾਹ ਵਿਕਾਸ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ ਅਗਲੀ ਖ਼ਬਰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਬਿਕਰਮ ਮਜੀਠੀਆ ਨਾਲ ਕਰਨਗੇ ਮੁਲਾਕਾਤ