12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਈ.ਡੀ. ਦਫ਼ਤਰ ਪੁੱਜੇ ਕ੍ਰਿਕਟਰ ਯੁਵਰਾਜ ਸਿੰਘ

ਨਵੀਂ ਦਿੱਲੀ, 23 ਸਤੰਬਰ- ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਦੀ ਜਾਂਚ ਦੇ ਸੰਬੰਧ ਵਿਚ ਈ.ਡੀ. ਦਫ਼ਤਰ ਪਹੁੰਚੇ। ਦੱਸ ਦੇਈਏ ਕਿ ਈ.ਡੀ. ਵਲੋਂ ਅੱਜ ਯੁਵਰਾਜ ਸਿੰਘ ਤੋਂ ਇਸ ਸੰਬੰਧੀ ਪੁਛਗਿੱਛ ਕੀਤੀ ਜਾਵੇਗੀ।

ਅਜੀਤ ਡੈਸਕ 23-09-2025

ਨਵੀਂ ਦਿੱਲੀ, 23 ਸਤੰਬਰ- ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਕਥਿਤ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਦੀ ਜਾਂਚ ਦੇ ਸੰਬੰਧ ਵਿਚ ਈ.ਡੀ. ਦਫ਼ਤਰ ਪਹੁੰਚੇ। ਦੱਸ ਦੇਈਏ ਕਿ ਈ.ਡੀ. ਵਲੋਂ ਅੱਜ ਯੁਵਰਾਜ ਸਿੰਘ ਤੋਂ ਇਸ ਸੰਬੰਧੀ ਪੁਛਗਿੱਛ ਕੀਤੀ ਜਾਵੇਗੀ।

ਪਿਛਲੀ ਖ਼ਬਰ ਰੇਲ ਮੰਤਰੀ ਵਲੋਂ ਰਾਜਪੁਰਾ-ਮੁਹਾਲੀ ਰੇਲਵੇ ਲਾਈਨ ਨੂੰ ਮਨਜ਼ੂਰੀ ਅਗਲੀ ਖ਼ਬਰ ਅਣ-ਪਛਾਤੇ ਵਿਅਕਤੀਆਂ ਨੇ ਸਾਬਕਾ ਫੌਜੀ ਦੇ ਘਰ ’ਤੇ ਚਲਾਈਆਂ ਗੋਲੀਆਂ