13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਜਲਦ ਮਾਪੇ ਬਣਗੇ ਵਿੱਕੀ ਕੌਸ਼ਲ ਤੇ ਕੈਟਰੀਨਾ ਕੈਫ਼

ਮੁੰਬਈ, 23 ਸਤੰਬਰ- ਬਾਲੀਵੁੱਡ ਸਟਾਰ ਜੋੜਾ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ਼ ਜਲਦ ਮਾਤਾ-ਪਿਤਾ ਬਣਨਗੇ। ਇਕ ਸਾਂਝੀ ਪੋਸਟ ਵਿਚ ਜੋੜੇ ਨੇ ਇੰਸਟਾਗ੍ਰਾਮ ’ਤੇ ਇਸ ਖ਼ਬਰ ਦਾ ਐਲਾਨ ਕੀਤਾ....

ਅਜੀਤ ਡੈਸਕ 23-09-2025

ਮੁੰਬਈ, 23 ਸਤੰਬਰ- ਬਾਲੀਵੁੱਡ ਸਟਾਰ ਜੋੜਾ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ਼ ਜਲਦ ਮਾਤਾ-ਪਿਤਾ ਬਣਨਗੇ। ਇਕ ਸਾਂਝੀ ਪੋਸਟ ਵਿਚ ਜੋੜੇ ਨੇ ਇੰਸਟਾਗ੍ਰਾਮ ’ਤੇ ਇਸ ਖ਼ਬਰ ਦਾ ਐਲਾਨ ਕੀਤਾ। ਉਨ੍ਹਾਂ ਲਿਖਿਆ, ‘‘ਖੁਸ਼ੀ ਅਤੇ ਸ਼ੁਕਰਗੁਜ਼ਾਰੀ ਨਾਲ ਭਰੇ ਦਿਲਾਂ ਨਾਲ ਆਪਣੀ ਜ਼ਿੰਦਗੀ ਦਾ ਸਭ ਤੋਂ ਵਧੀਆ ਅਧਿਆਇ ਸ਼ੁਰੂ ਕਰਨ ਦੇ ਰਾਹ ’ਤੇ’’।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਜਵਾਬ ਕੀਤਾ ਦਾਇਰ