13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਅਨਾਜ ਮੰਡੀ ਸੰਗਰੂਰ ਵਿਚ ਝੋਨੇ ਦੀ ਆਮਦ ਸ਼ੁਰੂ

ਸੰਗਰੂਰ, 23 ਸਤੰਬਰ ( ਧੀਰਜ ਪਿਸੋਰੀਆ)-ਅਨਾਜ ਮੰਡੀ ਸੰਗਰੂਰ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਅੱਜ ਡਿਪਟੀ...

ਅਜੀਤ ਡੈਸਕ 23-09-2025

ਸੰਗਰੂਰ, 23 ਸਤੰਬਰ ( ਧੀਰਜ ਪਿਸੋਰੀਆ)-ਅਨਾਜ ਮੰਡੀ ਸੰਗਰੂਰ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਅੱਜ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਮੰਡੀ ਵਿਚ ਕਿਸਾਨ ਰਜਿੰਦਰ ਸਿੰਘ ਵਲੋਂ ਲਿਆਂਦੀ ਝੋਨੇ ਦੀ ਪਹਿਲੀ ਢੇਰੀ ਨੂੰ ਪਨਗਰੇਨ ਵਲੋਂ ਖਰੀਦਿਆ ਗਿਆ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਘੁਮਾਨ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਸੈਕਟਰੀ ਨਰਿੰਦਰਪਾਲ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸਿਸ਼ਨ ਗਰਗ ਤੁੰਗਾ, ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਹੋਰ ਮੌਜੂਦ ਸਨ। 

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਕੱਤਰਤਾ ਅਗਲੀ ਖ਼ਬਰ 71ਵੇਂ ਰਾਸ਼ਟਰੀ ਫਿਲਮ ਐਵਾਰਡ 'ਚ ਅਦਾਕਾਰ ਸ਼ਾਹਰੁਖ ਖਾਨ ਤੇ ਰਾਣੀ ਮੁਖਰਜੀ ਨੂੰ ਮਿਲਿਆ ਸਰਬੋਤਮ ਪੁਰਸਕਾਰ