14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਅਦਾਕਾਰ ਮੋਹਨ ਲਾਲ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ, 23 ਸਤੰਬਰ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 71ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ...

ਅਜੀਤ ਡੈਸਕ 23-09-2025

ਨਵੀਂ ਦਿੱਲੀ, 23 ਸਤੰਬਰ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 71ਵੇਂ ਰਾਸ਼ਟਰੀ ਫਿਲਮ ਪੁਰਸਕਾਰਾਂ ਵਿਚ ਅਦਾਕਾਰ ਮੋਹਨ ਲਾਲ ਨੂੰ ਭਾਰਤੀ ਸਿਨੇਮਾ ਦਾ ਸਭ ਤੋਂ ਵੱਡਾ ਸਨਮਾਨ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਸ਼ਾਹਰੁਖ ਖਾਨ ਤੇ ਰਾਣੀ ਮੁਖਰਜੀ ਨੂੰ ਸਰਬੋਤਮ ਫਿਲਮ ਪੁਰਸਕਾਰ ਦਿੱਤਾ ਗਿਆ। ਇਸ ਦੌਰਾਨ ਹੋਰ ਵੀ ਕਈ ਅਦਾਕਾਰ ਮੌਜੂਦ ਹਨ।

ਪਿਛਲੀ ਖ਼ਬਰ ਸਾਬਕਾ ਕ੍ਰਿਕਟਰ ਤੇ ਅੰਪਾਇਰ ਡਿਕੀ ਬਰਡ ਦਾ 92 ਸਾਲ ਦੀ ਉਮਰ 'ਚ ਦਿਹਾਂਤ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨੇ ਪ੍ਰਧਾਨ ਮੰਤਰੀ ਦੇ ਨਾਂ ਭੇਜਿਆ ਮੰਗ-ਪੱਤਰ