14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮੁੱਖ ਮੰਤਰੀ ਪੰਜਾਬ ਨੇ ਅੱਜ ਬੁਲਾਈ ਕੈਬਿਨਟ ਦੀ ਮੀਟਿੰਗ

ਚੰਡੀਗੜ੍ਹ, 24 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਿਨਟ ਦੀ ਮੀਟਿੰਗ ਬੁਲਾਈ ਹੈ। ਦੱਸ ਦੇਈਏ ਕਿ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਇਹ ਮੀਟਿੰਗ ਬੁਲਾਈ ਗਈ ਹੈ ਤੇ ਇਸ ਵਿਚ ਕਈ....

ਅਜੀਤ ਡੈਸਕ 24-09-2025

ਚੰਡੀਗੜ੍ਹ, 24 ਸਤੰਬਰ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਿਨਟ ਦੀ ਮੀਟਿੰਗ ਬੁਲਾਈ ਹੈ। ਦੱਸ ਦੇਈਏ ਕਿ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਇਹ ਮੀਟਿੰਗ ਬੁਲਾਈ ਗਈ ਹੈ ਤੇ ਇਸ ਵਿਚ ਕਈ ਮਹੱਤਵਪੂਰਨ ਫ਼ੈਸਲੇ ਲਏ ਜਾਣ ਦੀ ਸੰਭਾਵਨਾ ਹੈ। ਕੈਬਨਿਟ ਮੀਟਿੰਗ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ’ਤੇ ਹੋਵੇਗੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੀਟਿੰਗ ਤੋਂ ਬਾਅਦ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦੇਣਗੇ।

ਪਿਛਲੀ ਖ਼ਬਰ ਆਈ.ਸੀ.ਸੀ. ਵਲੋਂ ਯੂ.ਐਸ.ਏ. ਕ੍ਰਿਕਟ ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਮੁਅੱਤਲ ਅਗਲੀ ਖ਼ਬਰ ਐਚ-1ਬੀ ਵੀਜ਼ਾ ਲਾਟਰੀ ਸਿਸਟਮ ਨੂੰ ਖ਼ਤਮ ਕਰ ਸਕਦੇ ਹਨ ਟਰੰਪ