14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਡਾਕਟਰ ਖ਼ੁਦਕੁਸ਼ੀ ਮਾਮਲਾ: ‘ਆਪ’ ਦੇ ਸਾਬਕਾ ਵਿਧਾਇਕ ਪ੍ਰਕਾਸ਼ ਜਰਵਾਲ ਨੇ ਦਿੱਲੀ ਹਾਈਕੋਰਟ ’ਚ ਕੀਤੀ ਪਟੀਸ਼ਨ ਦਾਇਰ

ਨਵੀਂ ਦਿੱਲੀ, 24 ਸਤੰਬਰ- ‘ਆਪ’ ਦੇ ਸਾਬਕਾ ਵਿਧਾਇਕ ਪ੍ਰਕਾਸ਼ ਜਰਵਾਲ ਨੇ ਇਕ ਡਾਕਟਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਆਪਣੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ...

ਅਜੀਤ ਡੈਸਕ 24-09-2025

ਨਵੀਂ ਦਿੱਲੀ, 24 ਸਤੰਬਰ- ‘ਆਪ’ ਦੇ ਸਾਬਕਾ ਵਿਧਾਇਕ ਪ੍ਰਕਾਸ਼ ਜਰਵਾਲ ਨੇ ਇਕ ਡਾਕਟਰ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਆਪਣੀ ਸਜ਼ਾ ਨੂੰ ਚੁਣੌਤੀ ਦਿੰਦੇ ਹੋਏ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਇਸੇ ਮਾਮਲੇ ਵਿਚ ਇਕ ਹੋਰ ਦੋਸ਼ੀ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਵਾਲੇ ਇਕ ਹੋਰ ਬੈਂਚ ਦੇ ਸਾਹਮਣੇ ਪਟੀਸ਼ਨ ਨੂੰ ਸੂਚੀਬੱਧ ਕੀਤਾ ਹੈ। ਮਾਮਲਾ ਕੱਲ੍ਹ 25 ਸਤੰਬਰ ਨੂੰ ਸੁਣਵਾਈ ਲਈ ਸੂਚੀਬੱਧ ਕੀਤਾ ਗਿਆ ਹੈ।

ਪਿਛਲੀ ਖ਼ਬਰ ਦੋ ਕੋਠੀਆਂ ’ਚ ਲੱਗੀ ਭਿਆਨਕ ਅੱਗ, ਇਕ ਬਜ਼ੁਰਗ ਮਹਿਲਾ ਦੀ ਮੌਤ ਅਗਲੀ ਖ਼ਬਰ ਸੜਕ ਹਾਦਸੇ 'ਚ ਨਰੇਗਾ ਮਜ਼ਦੂਰ ਸਾਇਕਲ ਸਵਾਰ ਦੀ ਮੌਤ