14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਏਸ਼ੀਆ ਕੱਪ ਸੁਪਰ-4: ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਹੋਵੇਗਾ ਮੈਚ

ਦੁਬਈ, 24 ਸਤੰਬਰ-ਏਸ਼ੀਆ ਕੱਪ ਸੁਪਰ-4 ਵਿਚ ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਮੈਚ ਹੈ। ਇਹ ਮੈਚ ਦੁਬਈ...

ਅਜੀਤ ਡੈਸਕ 24-09-2025

ਦੁਬਈ, 24 ਸਤੰਬਰ-ਏਸ਼ੀਆ ਕੱਪ ਸੁਪਰ-4 ਵਿਚ ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਮੈਚ ਹੈ। ਇਹ ਮੈਚ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿਚ ਰਾਤ 8 ਵਜੇ ਸ਼ੁਰੂ ਹੋਵੇਗਾ। ਇਹ ਏਸ਼ੀਆ ਕੱਪ ਦਾ 16ਵਾਂ ਮੈਚ ਹੈ। ਏਸ਼ੀਆ ਕੱਪ 2025 ਦਾ ਉਤਸ਼ਾਹ ਪ੍ਰਸ਼ੰਸਕਾਂ ਵਿਚ ਸਿਖਰ 'ਤੇ ਹੈ। ਭਾਰਤ ਸੁਪਰ 4 ਦੀ ਲੜਾਈ ਵਿਚ ਆਪਣੇ ਦੂਜੇ ਮੈਚ ਲਈ ਤਿਆਰ ਹੈ। ਸੂਰਿਆਕੁਮਾਰ ਯਾਦਵ ਦੀ ਅਗਵਾਈ ਵਿਚ, ਟੀਮ ਇੰਡੀਆ ਬੰਗਲਾਦੇਸ਼ ਦਾ ਸਾਹਮਣਾ ਕਰਨ ਲਈ ਤਿਆਰ ਹੈ। 

 

ਪਿਛਲੀ ਖ਼ਬਰ ਗਿਆਨੀ ਰਘਬੀਰ ਸਿੰਘ ਵਲੋਂ ਅਦਾਰਾ 'ਅਜੀਤ' ਦੁਆਰਾ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਹੜ੍ਹ ਰਾਹਤ ਫੰਡ ਦੀ ਸ਼ਲਾਘਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ 500 ਫੌਗਿੰਗ ਮਸ਼ੀਨਾਂ ਵੱਖ-ਵੱਖ ਇਲਾਕਿਆਂ ਲਈ ਰਵਾਨਾ