14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਅਧਿਆਪਕਾਂ ਦੇ ਖਤਮ ਹੋਏ ਧਰਨੇ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੇਟ ਖੋਲ੍ਹੇ ਗਏ

ਚੰਡੀਗੜ੍ਹ, 24 ਸਤੰਬਰ (ਦਵਿੰਦਰ)-Dpi ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੇਟਾਂ ਉਤੇ ਅਧਿਆਪਕ...

ਅਜੀਤ ਡੈਸਕ 24-09-2025

ਚੰਡੀਗੜ੍ਹ, 24 ਸਤੰਬਰ (ਦਵਿੰਦਰ)-Dpi ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੇਟਾਂ ਉਤੇ ਅਧਿਆਪਕ ਡਟੇ ਹੋਏ ਸਨ ਜੋ ਕਿ ਹੁਣ ਹਟ ਗਏ ਹਨ। ਦੱਸ ਦਈਏ ਕਿ ਅਧਿਆਪਕਾਂ ਵਲੋਂ ਧਰਨਾ ਦਿੱਤਾ ਗਿਆ ਸੀ।  

ਪਿਛਲੀ ਖ਼ਬਰ ਪੰਜਾਬ ਦੇ ਹਰ ਪਰਿਵਾਰ ਦਾ 10 ਲੱਖ ਦਾ ਮੁਫਤ ਇਲਾਜ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ - ਤਲਬੀਰ ਸਿੰਘ ਗਿੱਲ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਵਲੋਂ ਅਦਾਰਾ 'ਅਜੀਤ' ਦੁਆਰਾ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਹੜ੍ਹ ਰਾਹਤ ਫੰਡ ਦੀ ਸ਼ਲਾਘਾ