ਜਲੰਧਰ, 3 ਅਕਤੂਬਰ (ਚੰਦੀਪ ਭੱਲਾ)- ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਗਵਾਨ ਵਾਲਮੀਕ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸੰਬੰਧ ਵਿਚ ਮਿਤੀ 06.10.2025 ਅਤੇ ਮਿਤੀ 07.10.2025 ਨੂੰ ਸ਼ਹਿਰ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰਸਤੇ ਅਤੇ ਪ੍ਰਗਟ ਉਤਸਵ ਸੰਬੰਧੀ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਭਗਵਾਨ ਵਾਲਮੀਕ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸੰਬੰਧ ’ਚ 6 ਤੇ 7 ਅਕਤੂਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ
ਜਲੰਧਰ, 3 ਅਕਤੂਬਰ (ਚੰਦੀਪ ਭੱਲਾ)- ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ...
ਅਜੀਤ ਡੈਸਕ
03-10-2025