23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2025

ਤਰਨਤਾਰਨ ਜ਼ਿਮਨੀ ਚੋਣ ਲਈ ‘ਆਪ’ ਨੇ ਐਲਾਨਿਆ ਉਮੀਦਵਾਰ

ਤਰਨਤਾਰਨ, 3 ਅਕਤੂਬਰ- ਤਰਨਤਾਰਨ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਵਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਮੀਤ ਸਿੰਘ ਸੰਧੂ ਨੂੰ ਮੈਦਾਨ ਵਿਚ ਉਤਾਰਿਆ ਹੈ।

ਅਜੀਤ ਡੈਸਕ 03-10-2025

ਤਰਨਤਾਰਨ, 3 ਅਕਤੂਬਰ- ਤਰਨਤਾਰਨ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ‘ਆਪ’ ਵਲੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰਮੀਤ ਸਿੰਘ ਸੰਧੂ ਨੂੰ ਮੈਦਾਨ ਵਿਚ ਉਤਾਰਿਆ ਹੈ।ਉਨ੍ਹਾਂ ਇਹ ਐਲਾਨ ਇਕ ਜਨਸਭਾ ਨੂੰ ਸੰਬੋਧਨ ਦੌਰਾਨ ਕੀਤਾ।ਦੱਸ ਦੇਈਏ ਕਿ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਤੋਂ ਬਾਅਦ ਇਹ ਸੀਟ ਖ਼ਾਲੀ ਹੋਈ ਸੀ।

ਪਿਛਲੀ ਖ਼ਬਰ ਨਕਲੀ ਕਰੰਸੀ ਰੈਕੇਟ ਦਾ ਪਰਦਾਫਾਸ਼ : 24.27 ਲੱਖ ਰੁਪਏ ਦੇ ਭਾਰਤੀ ਨੋਟ ਸਮੇਤ ਦੋਸ਼ੀ ਕਾਬੂ ਅਗਲੀ ਖ਼ਬਰ ਭਾਰਤ-ਵੈਸਟ ਇੰਡੀਜ਼ ਪਹਿਲਾ ਟੈਸਟ : ਰਵਿੰਦਰ ਜਡੇਜਾ ਦੀਆਂ 50 ਦੌੜਾਂ ਪੂਰੀਆਂ