23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2025

ਪਾਕਿਸਤਾਨ 'ਚ ਅੱਤਵਾਦੀ ਹਮਲੇ ਵਿਚ 7 ​​ਪੁਲਿਸ ਕਰਮਚਾਰੀਆਂ ਦੀ ਮੌਤ

ਪੇਸ਼ਾਵਰ, 11 ਅਕਤੂਬਰ (ਪੀ.ਟੀ.ਆਈ.)-ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ...

ਅਜੀਤ ਡੈਸਕ 11-10-2025

ਪੇਸ਼ਾਵਰ, 11 ਅਕਤੂਬਰ (ਪੀ.ਟੀ.ਆਈ.)-ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਇਕ ਪੁਲਿਸ ਸਿਖਲਾਈ ਕੇਂਦਰ 'ਤੇ ਹੋਏ ਅੱਤਵਾਦੀ ਹਮਲੇ ਵਿਚ ਸੱਤ ਪੁਲਿਸ ਕਰਮਚਾਰੀ ਮਾਰੇ ਗਏ ਅਤੇ 13 ਜ਼ਖਮੀ ਹੋ ਗਏ। ਫੌਜ ਨੇ ਸ਼ਨੀਵਾਰ ਨੂੰ ਇਹ ਕਿਹਾ। ਇਹ ਹਮਲਾ ਦੇਰ ਰਾਤ ਉਦੋਂ ਹੋਇਆ ਜਦੋਂ ਸੱਤ ਤੋਂ ਅੱਠ ਅੱਤਵਾਦੀਆਂ ਨੇ ਦੱਖਣੀ ਵਜ਼ੀਰਿਸਤਾਨ ਸਰਹੱਦ ਦੇ ਨੇੜੇ ਡੀ.ਆਈ. ਖਾਨ ਜ਼ਿਲ੍ਹੇ ਵਿਚ ਡੇਰਾ ਇਸਮਾਈਲ ਖਾਨ ਪੁਲਿਸ ਸਿਖਲਾਈ ਕੇਂਦਰ 'ਤੇ ਭਾਰੀ ਹਥਿਆਰਾਂ ਦੀ ਵਰਤੋਂ ਕਰਕੇ ਹਮਲਾ ਕੀਤਾ।

 

ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ 4 ਨਵੰਬਰ ਨੂੰ ਪਾਕਿ ਜਾਵੇਗਾ ਜਥਾ ਅਗਲੀ ਖ਼ਬਰ 2 ਐਕਟਿਵਾ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ