24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2025

ਏ.ਡੀ.ਜੀ.ਪੀ. ਮਾਮਲਾ - ਮਹਾਂਪੰਚਾਇਤ ਨੇ ਪ੍ਰਸ਼ਾਸਨ ਨੂੰ ਦਿੱਤਾ 48 ਘੰਟਿਆਂ ਦਾ ਅਲਟੀਮੇਟਮ

ਚੰਡੀਗੜ੍ਹ , 12 ਅਕਤੂਬਰ - ਅੱਜ ਮਹਾਂਪੰਚਾਇਤ ਨੇ ਪ੍ਰਸ਼ਾਸਨ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਏ.ਡੀ.ਜੀ.ਪੀ. ਦੇ ਪਰਿਵਾਰ ਨਾਲ ਖੜਾ ਹੈ ਤੇ ਇਸ ਦੇ ਇਨਸਾਫ਼ ਲਈ ...

ਅਜੀਤ ਡੈਸਕ 12-10-2025

ਚੰਡੀਗੜ੍ਹ , 12 ਅਕਤੂਬਰ - ਅੱਜ ਮਹਾਂਪੰਚਾਇਤ ਨੇ ਪ੍ਰਸ਼ਾਸਨ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਏ.ਡੀ.ਜੀ.ਪੀ. ਦੇ ਪਰਿਵਾਰ ਨਾਲ ਖੜਾ ਹੈ ਤੇ ਇਸ ਦੇ ਇਨਸਾਫ਼ ਲਈ ਉਹ ਕੇਂਦਰ ਸਰਕਾਰ ਪਾਸੋਂ ਉੱਚ ਪੱਧਰੀ ਜਾਂਚ ਕਰਵਾਉਣ ਲਈ ਅਪੀਲ ਕਰਦੇ ਹਨ।

ਪਿਛਲੀ ਖ਼ਬਰ ਔਰਤਾਂ ਨੂੰ ਪਹਿਲਾਂ ਵਾਲੀ ਪ੍ਰੈੱਸ ਕਾਨਫਰੰਸ ਵਿਚ ਸ਼ਾਮਿਲ ਨਾ ਕਰਨ 'ਤੇ "ਤਕਨੀਕੀ ਗ਼ਲਤੀ" - ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰ... ਅਗਲੀ ਖ਼ਬਰ ਪੱਛਮੀ ਬੰਗਾਲ : ਸਮੂਹਿਕ ਜਬਰ ਜਨਾਹ ਮਾਮਲੇ ਦੇ ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਨੇ ਭੇਜਿਆ 10 ਦਿਨਾਂ ਦੀ ਪੁਲਿਸ ਹਿਰਾਸਤ...