15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਸਨੀ ਦਿਓਲ ਦੇ ਬੇਟੇ ਕਰਨ ਦਿਓਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ)- ਬਾਲੀਵੁੱਡ ਅਦਾਕਾਰ ਸਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਭਾਰਤ ਅਤੇ ਪਾਕਿਸਤਾਨ ਦੀ...

ਅਜੀਤ ਡੈਸਕ 13-10-2025

ਅੰਮ੍ਰਿਤਸਰ, 13 ਅਕਤੂਬਰ (ਹਰਮਿੰਦਰ ਸਿੰਘ)- ਬਾਲੀਵੁੱਡ ਅਦਾਕਾਰ ਸਨੀ ਦਿਓਲ ਦੇ ਬੇਟੇ ਕਰਨ ਦਿਓਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਹ ਭਾਰਤ ਅਤੇ ਪਾਕਿਸਤਾਨ ਦੀ ਵੰਡ ’ਤੇ ਅਧਾਰਤ ਫਿਲਮ 1947 ਲਾਹੌਰ ਦੀ ਸ਼ੂਟਿੰਗ ਲਈ ਆਏ ਹਨ। ਇਸ ਫਿਲਮ ਦੇ ਕੁਝ ਸੀਨ ਬੀਤੇ ਦਿਨ ਖਾਲਸਾ ਕਾਲਜ, ਅਟਾਰੀ ਰੇਲਵੇ ਸਟੇਸ਼ਨ ’ਤੇ ਅਤੇ ਅਟਾਰੀ ਦੇ ਨੇੜੇ ਕੁਝ ਹੋਰ ਇਲਾਕਿਆਂ ਵਿਚ ਫਿਲਮਾਏ ਗਏ ਸਨ।

ਪਿਛਲੀ ਖ਼ਬਰ ਮੁਆਵਜ਼ਾ ਰਾਸ਼ੀ ਵੰਡਣ ਖੰਡ ਮਿੱਲ ਭਲਾ ਪਿੰਡ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਬਟਾਲਾ ਬੰਦ ਦੌਰਾਨ ਸ਼ਹਿਰੀ ਖੇਤਰ ਬੰਦ - ਬਾਹਰੀ ਇਲਾਕੇ ਖੁੱਲ੍ਹੇ