23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਜਿੰਮੀ ਸ਼ੇਰਗਿੱਲ ਦੇ ਪਿਤਾ ਦਾ ਹੋਇਆ ਦਿਹਾਂਤ

ਚੰਡੀਗੜ੍ਹ, 13 ਅਕਤੂਬਰ-ਜਿੰਮੀ ਸ਼ੇਰਗਿੱਲ ਦੇ ਪਿਤਾ ਸੱਤਿਆਜੀਤ ਸਿੰਘ ਸ਼ੇਰਗਿੱਲ ਦਾ 90 ਸਾਲ...

ਅਜੀਤ ਡੈਸਕ 13-10-2025

ਚੰਡੀਗੜ੍ਹ, 13 ਅਕਤੂਬਰ-ਜਿੰਮੀ ਸ਼ੇਰਗਿੱਲ ਦੇ ਪਿਤਾ ਸੱਤਿਆਜੀਤ ਸਿੰਘ ਸ਼ੇਰਗਿੱਲ ਦਾ 90 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਮਸ਼ਹੂਰ ਪਾਲੀਵੁੱਡ ਅਦਾਕਾਰ ਜਿੰਮੀ ਸ਼ੇਰਗਿੱਲ ਦੇ ਪਿਤਾ ਸੱਤਿਆਜੀਤ ਸਿੰਘ ਸ਼ੇਰਗਿੱਲ ਦਾ 11 ਅਕਤੂਬਰ ਨੂੰ 90 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ। ਪਰਿਵਾਰ ਨੇ ਦੱਸਿਆ ਕਿ 14 ਅਕਤੂਬਰ ਨੂੰ ਭੋਗ ਅਤੇ ਅੰਤਿਮ ਅਰਦਾਸ ਹੋਵੇਗੀ।

 

ਪਿਛਲੀ ਖ਼ਬਰ ਵਿਧਾਇਕਾ ਭਰਾਜ ਨੇ 5.29 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਰੱਖਿਆ ਨੀਂਹ-ਪੱਥਰ ਅਗਲੀ ਖ਼ਬਰ ਸੁਨਾਮ ਦੇ ਵਕੀਲਾਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ