24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਓ.ਪੀ. ਸਿੰਘ ਨੂੰ ਦਿੱਤਾ ਗਿਆ ਹਰਿਆਣਾ ਡੀ.ਜੀ.ਪੀ. ਦਾ ਵਾਧੂ ਚਾਰਜ

ਚੰਡੀਗੜ੍ਹ, 14 ਅਕਤੂਬਰ (ਰਾਮ ਸਿੰਘ ਬਰਾੜ)- ਹਰਿਆਣਾ ਦੇ ਏ.ਡੀ.ਜੀ.ਪੀ. ਪੀ.ਵਾਈ. ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਦੇ ਦੋਸ਼ੀ ਹਰਿਆਣਾ ਦੇ ਡੀ.ਜੀ.ਪੀ. ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜ...

ਅਜੀਤ ਡੈਸਕ 14-10-2025

ਚੰਡੀਗੜ੍ਹ, 14 ਅਕਤੂਬਰ (ਰਾਮ ਸਿੰਘ ਬਰਾੜ)- ਹਰਿਆਣਾ ਦੇ ਏ.ਡੀ.ਜੀ.ਪੀ. ਪੀ.ਵਾਈ. ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਦੇ ਦੋਸ਼ੀ ਹਰਿਆਣਾ ਦੇ ਡੀ.ਜੀ.ਪੀ. ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜ ਦਿੱਤਾ ਗਿਆ ਹੈ। ਕਪੂਰ ਦੀ ਥਾਂ ਓ.ਪੀ. ਸਿੰਘ ਨੂੰ ਡੀ.ਜੀ.ਪੀ. ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਓ.ਪੀ. ਸਿੰਘ ਹਾਲ ਹੀ ਤੱਕ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮ.ਡੀ. ਸਨ।

ਪਿਛਲੀ ਖ਼ਬਰ ਦਿੱਲੀ ਟੈਸਟ 'ਚ ਭਾਰਤ ਨੇ 7 ਵਿਕਟਾਂ ਨਾਲ ਹਰਾਇਆ ਵੈਸਟਇੰਡੀਜ਼ ਨੂੰ, 2-0 ਨਾਲ ਜਿੱਤੀ ਲੜੀ ਅਗਲੀ ਖ਼ਬਰ ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜੇ ਐਡਵੋਕੇਟ ਧਾਮੀ