26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਮੰਗੋਲੀਆ ਦੇ ਰਾਸ਼ਟਰਪਤੀ ਖੁਰੇਲਸੁਖ ਉਖਨਾ ਪਹੁੰਚੇ ਸੰਸਦ ਭਵਨ

ਨਵੀਂ ਦਿੱਲੀ, 14 ਅਕਤੂਬਰ - ਮੰਗੋਲੀਆਈ ਰਾਸ਼ਟਰਪਤੀ ਖੁਰੇਲਸੁਖ ਉਖਨਾ ਸੰਸਦ ਭਵਨ ਪਹੁੰਚੇ। ਲੋਕ ਸਭਾ ਸਪੀਕਰ ਓਮ ਬਿਰਲਾ ਉਨ੍ਹਾਂ ਦੇ ਨਾਲ ਹਨ। ਇਸ ਤੋਂ ਪਹਿਲਾਂ ਮੰਗੋਲੀਆਈ ਰਾਸ਼ਟਰਪਤੀ ਖੁਰੇਲਸੁਖ ਉਖਨਾ...

ਅਜੀਤ ਡੈਸਕ 14-10-2025

 ਨਵੀਂ ਦਿੱਲੀ, 14 ਅਕਤੂਬਰ - ਮੰਗੋਲੀਆਈ ਰਾਸ਼ਟਰਪਤੀ ਖੁਰੇਲਸੁਖ ਉਖਨਾ ਸੰਸਦ ਭਵਨ ਪਹੁੰਚੇ। ਲੋਕ ਸਭਾ ਸਪੀਕਰ ਓਮ ਬਿਰਲਾ ਉਨ੍ਹਾਂ ਦੇ ਨਾਲ ਹਨ। ਇਸ ਤੋਂ ਪਹਿਲਾਂ ਮੰਗੋਲੀਆਈ ਰਾਸ਼ਟਰਪਤੀ ਖੁਰੇਲਸੁਖ ਉਖਨਾ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਸੰਸਦ ਭਵਨ ਵਿਖੇ ਇੱਕ ਮੀਟਿੰਗ ਕੀਤੀ।

ਪਿਛਲੀ ਖ਼ਬਰ ਓਪੀ ਸਿੰਘ ਨੇ ਸੰਭਾਲਿਆ ਹਰਿਆਣਾ ਦੇ ਡੀਜੀਪੀ ਦਾ ਵਾਧੂ ਚਾਰਜ ਅਗਲੀ ਖ਼ਬਰ ਦੋਹਾ ਤੋਂ ਹਾਂਗਕਾਂਗ ਜਾ ਰਹੀ ਕਤਰ ਏਅਰਵੇਜ਼ ਦੀ ਉਡਾਣ ਦੀ ਅਹਿਮਦਾਬਾਦ 'ਚ ਐਮਰਜੈਂਸੀ ਲੈਂਡਿੰਗ