26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਓਪੀ ਸਿੰਘ ਨੇ ਸੰਭਾਲਿਆ ਹਰਿਆਣਾ ਦੇ ਡੀਜੀਪੀ ਦਾ ਵਾਧੂ ਚਾਰਜ

ਚੰਡੀਗੜ੍ਹ, 14 ਅਕਤੂਬਰ - ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮਡੀ, ਓਪੀ ਸਿੰਘ ਨੇ ਹਰਿਆਣਾ ਦੇ ਡੀਜੀਪੀ ਦਾ ਵਾਧੂ ਚਾਰਜ ਸੰਭਾਲਿਆ ਹੈ। ਇਸ ਤੋਂ ਪਹਿਲਾਂ ਅੱਜ ਹਰਿਆਣਾ ਦੇ ਏ.ਡੀ.ਜੀ.ਪੀ. ਪੀ.ਵਾਈ. ਪੂਰਨ ਕੁਮਾਰ ਖੁਦਕੁਸ਼ੀ...

ਅਜੀਤ ਡੈਸਕ 14-10-2025

ਚੰਡੀਗੜ੍ਹ, 14 ਅਕਤੂਬਰ - ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮਡੀ, ਓਪੀ ਸਿੰਘ ਨੇ ਹਰਿਆਣਾ ਦੇ ਡੀਜੀਪੀ ਦਾ ਵਾਧੂ ਚਾਰਜ ਸੰਭਾਲਿਆ ਹੈ। ਇਸ ਤੋਂ ਪਹਿਲਾਂ ਅੱਜ ਹਰਿਆਣਾ ਦੇ ਏ.ਡੀ.ਜੀ.ਪੀ. ਪੀ.ਵਾਈ. ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਦੇ ਦੋਸ਼ੀ ਹਰਿਆਣਾ ਦੇ ਡੀ.ਜੀ.ਪੀ. ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜ ਦਿੱਤਾ ਗਿਆ। ਕਪੂਰ ਦੀ ਥਾਂ ਓ.ਪੀ. ਸਿੰਘ ਨੂੰ ਡੀ.ਜੀ.ਪੀ. ਦਾ ਵਾਧੂ ਚਾਰਜ ਦਿੱਤਾ ਗਿਆ। ਓ.ਪੀ. ਸਿੰਘ ਹਾਲ ਹੀ ਤੱਕ ਹਰਿਆਣਾ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਐਮ.ਡੀ. ਸਨ।

ਪਿਛਲੀ ਖ਼ਬਰ ਚੋਣ ਕਮਿਸ਼ਨ ਨੇ ਬਿਹਾਰ ਚੋਣਾਂ ਦੇ ਦੂਜੇ ਪੜਾਅ ਲਈ ਪੂਰੀ ਕੀਤੀ ਈਵੀਐਮ ਵਵੀਪੈਟ ਰੈਂਡਮਾਈਜ਼ੇਸ਼ਨ ਅਗਲੀ ਖ਼ਬਰ ਮੰਗੋਲੀਆ ਦੇ ਰਾਸ਼ਟਰਪਤੀ ਖੁਰੇਲਸੁਖ ਉਖਨਾ ਪਹੁੰਚੇ ਸੰਸਦ ਭਵਨ