12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2025

ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ.ਦੇ ਤਿੰਨ ਕਾਰਕੁੰਨ ਕਾਬੂ

ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਨਾਲ ਸੰਬੰਧਿਤ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ....

ਅਜੀਤ ਡੈਸਕ 28-10-2025

ਲੁਧਿਆਣਾ, 28 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਨਾਲ ਸੰਬੰਧਿਤ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਂਡ ਗ੍ਰਨੇਡ ਅਤੇ ਹੋਰ ਸਮਾਨ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਨੌਜਵਾਨਾਂ ਨੂੰ ਲੁਧਿਆਣਾ ਵਿਚ ਧਮਾਕੇ ਕਰਨ ਲਈ ਭੇਜਿਆ ਗਿਆ ਸੀ ਪਰ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਨ੍ਹਾਂ ਤਿੰਨਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵਲੋਂ ਇਸ ਦਾ ਖੁਲਾਸਾ ਕੁਝ ਦੇਰ ਬਾਅਦ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।

ਪਿਛਲੀ ਖ਼ਬਰ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰੈਸ ਕਾਨਫ਼ਰੰਸ ਅਗਲੀ ਖ਼ਬਰ ਅਣ-ਪਛਾਤਿਆਂ ਨੇ ਆਟੋ ਚਾਲਕ ਨੂੰ ਮਾਰੀ ਗੋਲੀ, ਮੌਤ