12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2025

ਦੋ ਮੋਟਰਸਾਈਕਲਾ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ

ਅਮਰਕੋਟ (ਤਰਨਤਾਰਨ), 28 ਅਕਤੂਬਰ (ਭੱਟੀ) - ਪਿੰਡ ਵਲਟੋਹਾ ਨੇੜੇ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਨੇੜੇ ਦੋ ਮੋਟਰਸਾਈਕਲਾ ਦੀ ਹੋਈ...

ਅਜੀਤ ਡੈਸਕ 28-10-2025

ਅਮਰਕੋਟ (ਤਰਨਤਾਰਨ), 28 ਅਕਤੂਬਰ (ਭੱਟੀ) - ਪਿੰਡ ਵਲਟੋਹਾ ਨੇੜੇ ਸੜਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਨੇੜੇ ਦੋ ਮੋਟਰਸਾਈਕਲਾ ਦੀ ਆਹਮੋ ਸਾਹਮਣੇ ਹੋਈ ਟੱਕਰ ਚ ਇਕ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਸ ਸੰਬੰਧੀ ਡਾ. ਪਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਦੋ ਵਿਅਕਤੀਆ ਨੂੰ ਜ਼ਖ਼ਮੀ ਹਾਲਤ ਵਿਚ ਉਨ੍ਹਾਂ ਦੇ ਹਸਪਤਾਲ ਲਿਆਂਦਾ ਗਿਆ ਸੀ, ਪਰ ਉਨ੍ਹਾਂ ਮੌਤ ਹੋ ਚੁੱਕੀ ਸੀ।

ਪਿਛਲੀ ਖ਼ਬਰ ਮੁੱਖ ਮੰਤਰੀ ਯੋਗੀ ਨੇ ਲਖਨਊ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ 'ਜੋੜੇ ਸਾਹਿਬ' ਦੇ ਸਵਾਗਤ ਲਈ ਪ੍ਰੋਗਰਾਮ... ਅਗਲੀ ਖ਼ਬਰ ਹਵਾਈ ਅੱਡੇ ’ਤੇ ਏਅਰ ਇੰਡੀਆ ਦੀ ਬੱਸ ਨੂੰ ਲੱਗੀ ਅੱਗ