11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2025

ਹਜ਼ਾਰੀਬਾਗ : ਛੱਪੜ ’ਚ ਡੁੱਬਣ ਕਾਰਨ 5 ਮੌਤਾਂ

ਰਾਂਚੀ, 28 ਅਕਤੂਬਰ - ਝਾਰਖੰਡ ਦੇ ਹਜ਼ਾਰੀਬਾਗ ਵਿਚ ਇਕ ਛੱਪੜ ਵਿਚ ਨਹਾਉਂਦੇ ਸਮੇਂ 4 ਨਾਬਾਲਗ ਲੜਕੀਆਂ ਸਮੇਤ 5 ਜਣਿਆਂ ਦੀ ਮੌਤ ਹੋ ਗਈ। ਇਹ ਘਟਨਾ ਕਟਕਮਸੰਡੀ ਬਲਾਕ ਦੇ ਸਾਹਪੁਰ ਪੰਚਾਇਤ ਵਿਚ ...

ਅਜੀਤ ਡੈਸਕ 28-10-2025

ਰਾਂਚੀ, 28 ਅਕਤੂਬਰ - ਝਾਰਖੰਡ ਦੇ ਹਜ਼ਾਰੀਬਾਗ ਵਿਚ ਇਕ ਛੱਪੜ ਵਿਚ ਨਹਾਉਂਦੇ ਸਮੇਂ 4 ਨਾਬਾਲਗ ਲੜਕੀਆਂ ਸਮੇਤ 5 ਜਣਿਆਂ ਦੀ ਮੌਤ ਹੋ ਗਈ। ਇਹ ਘਟਨਾ ਕਟਕਮਸੰਡੀ ਬਲਾਕ ਦੇ ਸਾਹਪੁਰ ਪੰਚਾਇਤ ਵਿਚ ਵਾਪਰੀ। ਪੁਲਿਸ ਸੁਪਰਡੈਂਟ ਅਮਿਤ ਕੁਮਾਰ ਨੇ ਦੱਸਿਆ ਕਿ ਕਟਕਮਸੰਡੀ ਥਾਣੇ ਦੇ ਸਾਹਪੁਰ ਪੰਚਾਇਤ ਨਾਲ ਸੰਬੰਧਿਤ 4 ਕੁੜੀਆਂ ਅਤੇ ਇਕ 12 ਸਾਲਾ ਲੜਕਾ ਝੱਪੜ ਵਿਚ ਨਹਾਉਣ ਵੇਲੇ ਡੁੱਬ ਗਏ।

ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਬਾਂਦਾ ਸਾਗਰ 'ਚ 6.5 ਤੀਬਰਤਾ ਦਾ ਆਇਆ ਭੁਚਾਲ