11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਅੰਬਾਲਾ ਹਵਾਈ ਸਟੇਸ਼ਨ ਪਹੁੰਚੇ ਰਾਸ਼ਟਰਪਤੀ ਮੁਰਮੂ

ਅੰਬਾਲਾ, 29 ਅਕਤੂਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਅੰਬਾਲਾ ਹਵਾਈ ਸੈਨਾ ਸਟੇਸ਼ਨ 'ਤੇ ਪਹੁੰਚ ਗਏ ਹਨ। ਉਨ੍ਹਾਂ ਦਾ ਸਵਾਗਤ ਏਅਰ ਚੀਫ਼ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਕੀਤਾ। ਹਵਾਈ ਸੈਨਾ ਦੇ...

ਅਜੀਤ ਡੈਸਕ 29-10-2025

ਅੰਬਾਲਾ, 29 ਅਕਤੂਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਅੰਬਾਲਾ ਹਵਾਈ ਸੈਨਾ ਸਟੇਸ਼ਨ 'ਤੇ ਪਹੁੰਚ ਗਏ ਹਨ। ਉਨ੍ਹਾਂ ਦਾ ਸਵਾਗਤ ਏਅਰ ਚੀਫ਼ ਮਾਰਸ਼ਲ ਅਮਰਪ੍ਰੀਤ ਸਿੰਘ ਨੇ ਕੀਤਾ। ਹਵਾਈ ਸੈਨਾ ਦੇ ਜਵਾਨਾਂ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਜਿਪਸੀ ਤੋਂ ਪਰੇਡ ਦਾ ਨਿਰੀਖਣ ਕੀਤਾ। ਉਹ ਬਾਅਦ ਵਿਚ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਸਟੇਸ਼ਨ 'ਤੇ ਵੱਖ-ਵੱਖ ਯੂਨਿਟਾਂ ਦਾ ਨਿਰੀਖਣ ਕਰਨਗੇ।

ਇਸ ਤੋਂ ਬਾਅਦ ਰਾਸ਼ਟਰਪਤੀ ਰਾਫੇਲ ਲੜਾਕੂ ਜਹਾਜ਼ ਵਿਚ ਉਡਾਣ ਭਰਨਗੇ।

ਪਿਛਲੀ ਖ਼ਬਰ ਤੂਫ਼ਾਨ ਮੋਨਥਾ ਪੁੱਜਿਆ ਓਡੀਸ਼ਾ, ਸਮੁੰਦਰ ’ਚ ਉੱਠਣ ਲੱਗੀਆਂ ਵੱਡੀਆਂ ਲਹਿਰਾਂ ਅਗਲੀ ਖ਼ਬਰ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਪਹਿਲਾ ਟੀ-20 ਮੈਚ