10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਰਾਸ਼ਟਰਪਤੀ ਮੁਰਮੂ ਨੇ ਰਾਫ਼ੇਲ ’ਚ ਭਰੀ ਉਡਾਣ

ਅੰਬਾਲਾ, 29 ਅਕਤੂਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੰਬਾਲਾ ਹਵਾਈ ਸੈਨਾ ਸਟੇਸ਼ਨ ਤੋਂ ਫਰਾਂਸ ਦੇ ਬਣੇ ਰਾਫੇਲ ਲੜਾਕੂ ਜਹਾਜ਼ ਵਿਚ ਉਡਾਣ ਭਰੀ। ਉਹ ਰਾਫ਼ੇਲ ਵਿਚ ਉਡਾਣ ਭਰਨ ਵਾਲੀ ਪਹਿਲੀ...

ਅਜੀਤ ਡੈਸਕ 29-10-2025

ਅੰਬਾਲਾ, 29 ਅਕਤੂਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੰਬਾਲਾ ਹਵਾਈ ਸੈਨਾ ਸਟੇਸ਼ਨ ਤੋਂ ਫਰਾਂਸ ਦੇ ਬਣੇ ਰਾਫੇਲ ਲੜਾਕੂ ਜਹਾਜ਼ ਵਿਚ ਉਡਾਣ ਭਰੀ। ਉਹ ਰਾਫ਼ੇਲ ਵਿਚ ਉਡਾਣ ਭਰਨ ਵਾਲੀ ਪਹਿਲੀ ਰਾਸ਼ਟਰਪਤੀ ਬਣ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਸੁਖੋਈ 30 ਵਿਚ ਵੀ ਉਡਾਣ ਭਰੀ ਸੀ। ਇਸ ਤੋਂ ਪਹਿਲਾਂ ਉਹ ਮੁੱਖ ਮਹਿਮਾਨ ਵਜੋਂ ਹਵਾਈ ਸੈਨਾ ਦੁਆਰਾ ਆਯੋਜਿਤ ਇਕ ਸਮਾਗਮ ਵਿਚ ਵੀ ਸ਼ਾਮਿਲ ਹੋਏ। ਸੰਭਾਵਨਾ ਹੈ ਕਿ ਉਹ ਅੰਬਾਲਾ ਦੇ ਆਲੇ-ਦੁਆਲੇ ਇੱਕ ਰਾਫੇਲ ਜਹਾਜ਼ ਵੀ ਉਡਾ ਸਕਦੇ ਹਨ।

ਪਿਛਲੀ ਖ਼ਬਰ ਬ੍ਰਾਜ਼ੀਲ ਵਿਚ ਡਰੱਗ ਮਾਫ਼ੀਆ ’ਤੇ ਪੁਲਿਸ ਦੀ ਵੱਡੀ ਕਾਰਵਾਈ ਅਗਲੀ ਖ਼ਬਰ ਗੋਲਡੀ ਬਰਾੜ ਨੇ ਕਥਿਤ ਤੌਰ ’ਤੇ ਲਈ ਪੰਜਾਬੀ ਗਾਇਕ ਚੰਨੀ ਨੱਤਾਂ ਦੇ ਘਰ ਗੋਲੀਬਾਰੀ ਦੀ ਜ਼ਿੰਮੇਵਾਰੀ