10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਭਗਵਾਨ ਵਾਲਮੀਕੀ ਤੀਰਥ ਵਿਖੇ ਧਾਰਮਿਕ ਝੰਡੇ ਦੀ ਬੇਅਦਬੀ ਦੇ ਖ਼ਿਲਾਫ਼ ਵਾਲਮੀਕੀ ਭਾਈਚਾਰੇ ਵਲੋਂ ਪ੍ਰਦਰਸ਼ਨ

ਅੰਮ੍ਰਿਤਸਰ, 29 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਭਗਵਾਨ ਵਾਲਮੀਕੀ ਤੀਰਥ ਰਾਮ ਤੀਰਥ ਵਿਖੇ ਧਾਰਮਿਕ ਝੰਡੇ ਨੂੰ ਲੈ ਕੇ ਸੰਤ ਸਮਾਜ ਅਤੇ ਸੰਗਠਨਾਂ ਵਿਚਾਲੇ ਪੈਦਾ ਹੋਏ ਵਿਵਾਦ ਤੋਂ ਬਾਅਦ...

ਅਜੀਤ ਡੈਸਕ 29-10-2025

ਅੰਮ੍ਰਿਤਸਰ, 29 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਭਗਵਾਨ ਵਾਲਮੀਕੀ ਤੀਰਥ ਰਾਮ ਤੀਰਥ ਵਿਖੇ ਧਾਰਮਿਕ ਝੰਡੇ ਨੂੰ ਲੈ ਕੇ ਸੰਤ ਸਮਾਜ ਅਤੇ ਸੰਗਠਨਾਂ ਵਿਚਾਲੇ ਪੈਦਾ ਹੋਏ ਵਿਵਾਦ ਤੋਂ ਬਾਅਦ ਅੱਜ ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ ਨੂੰ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਵਾਲਮੀਕੀ ਤੀਰਥ ਵਿਖੇ ਨਾਥ ਸੰਤਾਂ ਵਲੋਂ ਝੰਡੇ ਦੀ ਬੇਅਦਬੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ।

ਪਿਛਲੀ ਖ਼ਬਰ ਚੁਸ਼ੂਲ ਵਿਚ ਭਾਰਤ ਅਤੇ ਚੀਨ ਵਿਚਕਾਰ ਕੋਰ ਕਮਾਂਡਰ ਪੱਧਰ ਦੀ 23ਵੀਂ ਦੌਰ ਦੀ ਗੱਲਬਾਤ ਅਗਲੀ ਖ਼ਬਰ ਬ੍ਰਾਜ਼ੀਲ ਵਿਚ ਡਰੱਗ ਮਾਫ਼ੀਆ ’ਤੇ ਪੁਲਿਸ ਦੀ ਵੱਡੀ ਕਾਰਵਾਈ