10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2025

ਭਾਰਤ-ਆਸਟ੍ਰੇਲੀਆ ਪਹਿਲਾ ਟੀ-20 : ਮੀਂਹ ਪੈਣ ਕਾਰਨ ਰੁਕਿਆ ਮੈਚ

ਕੈਨਬਰਾ (ਆਸਟ੍ਰੇਲੀਆ), 29 ਅਕਤੂਬਰ-ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲਾ ਪਹਿਲਾ ਟੀ-20 ਮੈਚ ਮੀਂਹ ਪੈਣ...

ਅਜੀਤ ਡੈਸਕ 29-10-2025

ਕੈਨਬਰਾ (ਆਸਟ੍ਰੇਲੀਆ), 29 ਅਕਤੂਬਰ-ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਣ ਵਾਲਾ ਪਹਿਲਾ ਟੀ-20 ਮੈਚ ਮੀਂਹ ਪੈਣ ਕਾਰਨ ਰੁਕ ਗਿਆ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ। ਭਾਰਤ ਦਾ ਸਕੋਰ 5 ਓਵਰਾਂ ਤੋਂ ਬਾਅਦ 43 ਦੌੜਾਂ 1 ਵਿਕਟ ਦੇ ਨੁਕਸਾਨ ਉਤੇ ਹੈ। ਦੱਸ ਦਈਏ ਕਿ ਇਹ ਟੀ-20 ਪੰਜ ਮੈਚਾਂ ਦੀ ਲੜੀ ਹੈ ਤੇ ਅੱਜ ਤੋਂ ਪਹਿਲਾ ਮੈਚ ਸ਼ੁਰੂ ਹੋਇਆ ਹੈ।

 

ਪਿਛਲੀ ਖ਼ਬਰ ਗਾਜ਼ਾ 'ਚ ਇਜ਼ਰਾਈਲੀ ਹਮਲਿਆਂ 'ਚ 81 ਲੋਕਾਂ ਦੀ ਮੌਤ ਅਗਲੀ ਖ਼ਬਰ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਮਟਨ (ਕਸ਼ਮੀਰ) ਤੋਂ ਸਜਾਇਆ ਜਾਵੇਗਾ ਨਗਰ ਕੀਰਤਨ- ਐਡਵੋਕੇਟ ਧਾਮੀ